• Latest
  • Trending
Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

3 weeks ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

8 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

59 minutes ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

5 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Hindi News
English News
Thursday, April 16, 2026
No Result
View All Result
37 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

March 24, 2026
in ਖਬਰਾਂ, ਪੰਜਾਬ
Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਕੁੱਝ ਦਿਨ ਪਹਿਲਾਂ ਪੰਥ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਮਾਮਲੇ ਵਿਚ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਹਨ। ਇਸ ਮੈਲੇ ‘ਚ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ।

ਜਾਣਕਾਰੀ ਅਨੁਸਾਰ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019 ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਖਿਲਾਫ ਕਥਿਤ ਤੌਰ ’ਤੇ ਗਲਤ ਟਿੱਪਣੀ ਕੀਤੀ ਗਈ ਸੀ, ਇਸ ਮਾਮਲੇ ਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਟਿੱਪਣੀ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ।

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ 24 ਮਾਰਚ ਨੂੰ ਤੈਅ ਕੀਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

by Jaspreet Kaur
April 16, 2026
0

ਪਟਿਆਲਾ ਵਿੱਚ 'ਨਾਰੀ ਸ਼ਕਤੀ ਵੰਦਨ' ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਦਾ ਕੀਤਾ ਸਵਾਗਤ ਨਾਰੀ...

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

by Jaspreet Kaur
April 16, 2026
0

ਪਟਿਆਲਾ ਵਿੱਚ 'ਨਾਰੀ ਸ਼ਕਤੀ ਵੰਦਨ' ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਦਾ ਕੀਤਾ ਸਵਾਗਤ ਨਾਰੀ...

Most Popular

ਸ਼ਰਾਬ ਨੀਤੀ ਮਾਮਲਾ : ਅੱਜ ਹਾਈ ਕੋਰਟ ਵਿੱਚ ਆਪਣਾ ਪੱਖ ਖੁਦ ਪੇਸ਼ ਕਰਨਗੇ ਅਰਵਿੰਦ ਕੇਜਰੀਵਾਲ 

by Navjot
1 week ago
0

ਸ਼ਰਾਬ ਨੀਤੀ ਮਾਮਲਾ : ਅੱਜ ਹਾਈ ਕੋਰਟ ਵਿੱਚ ਆਪਣਾ ਪੱਖ ਖੁਦ ਪੇਸ਼ ਕਰਨਗੇ ਅਰਵਿੰਦ ਕੇਜਰੀਵਾਲ    ਚੰਡੀਗੜ੍ਹ, 6 ਅਪ੍ਰੈਲ(ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 