• Latest
  • Trending
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

54 minutes ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

11 minutes ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

50 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

13 hours ago
Hindi News
English News
Tuesday, October 6, 2026
No Result
View All Result
27 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

October 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab

ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ 6 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਡੀਏ/ਡੀਆਰ ਮਾਮਲੇ ਦੀ ਸੁਣਵਾਈ ਹੋਵੇਗੀ। ਬੀਤੇ ਦਿਨ ਵੀ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਸੀ ਅਤੇ ਅੱਜ ਅਦਾਲਤ ਵੱਲੋਂ ਮੁੜ ਸੁਣਵਾਈ ਨਿਰਧਾਰਿਤ ਕੀਤੀ ਗਈ ਸੀ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਦੇ ਵੀ ਅੱਜ ਅਦਾਲਤ ਵਿੱਚ ਪੇਸ਼ ਹੋਣ ਦੀ ਉਮੀਦ ਹੈ। ਉਨ੍ਹਾਂ ਨੂੰ ਅਦਾਲਤ ਨੇ ਤਲਬ ਕੀਤਾ ਹੈ।

ਸੋਮਵਾਰ (5 ਅਕਤੂਬਰ) ਨੂੰ ਹੋਈ ਸੁਣਵਾਈ ਦੌਰਾਨ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ। ਅਦਾਲਤ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੀ ਅਪੀਲ ਸੰਬੰਧੀ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੀ ਹੈ। ਅਦਾਲਤ ਨੇ ਕਿਹਾ, “ਸੁਪਰੀਮ ਕੋਰਟ ਜਾਣਾ ਤੁਹਾਡਾ ਅਧਿਕਾਰ ਹੈ, ਪਰ ਜੇਕਰ ਤੁਸੀਂ ਟਵੀਟ ਕਰਕੇ ਫੈਸਲੇ ਨੂੰ ਚੁਣੌਤੀ ਦਿੰਦੇ ਹੋ, ਤਾਂ ਅਸੀਂ ਇਸਦੀ ਕਦਰ ਨਹੀਂ ਕਰਾਂਗੇ।

ਇਹ ਧਿਆਨ ਦੇਣ ਯੋਗ ਹੈ ਕਿ 3 ਅਗਸਤ, 2026 ਨੂੰ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਉਹ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਈਏਐਸ, ਆਈਪੀਐਸ ਅਤੇ ਆਈਐਫਐਸ ਅਧਿਕਾਰੀਆਂ ਦੇ ਬਰਾਬਰ ਲੰਬਿਤ ਡੀਏ/ਡੀਆਰ ਦਾ ਭੁਗਤਾਨ ਕਰੇ। ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਬੰਦ ਕਰਨੀ ਚਾਹੀਦੀ ਹੈ ਜਦੋਂ ਤੱਕ ਲੰਬਿਤ ਡੀਏ/ਡੀਆਰ ਦਾ ਭੁਗਤਾਨ ਨਹੀਂ ਹੋ ਜਾਂਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

by Ranjit Singh
October 6, 2026
0

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
October 6, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 6, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

Most Popular

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
4 weeks ago
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 