• Latest
  • Trending
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

58 minutes ago
Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

18 minutes ago
Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

1 hour ago
Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

2 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

2 hours ago
International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

4 hours ago
Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

4 hours ago
Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, September 22, 2026
No Result
View All Result
31 °c
Chandigarh
28 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

September 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਲਗਾਤਾਰ ਬਹਿਸ ਚੱਲ ਰਹੀ ਹੈ। ਕੁੱਝ ਦਿਨ ਪਹਿਲਾਂ ਹੋਈ ਪਿਛਲੀ ਸੁਣਵਾਈ ਦੌਰਾਨ ਵੀ ਇਸ ਮਾਮਲੇ ‘ਤੇ ਦੋਵਾਂ ਪੱਖਾਂ ‘ਚ ਬਹਿਸ ਹੋਈ ਸੀ ਅਤੇ ਅਦਾਲਤ ਨੇ ਅੱਜ ਲਈ ਨਵੀਂ ਤਰੀਕ ਨਿਰਧਾਰਤ ਕੀਤੀ ਸੀ।

ਜਿਸ ਤੋਂ ਬਾਅਦ ਅੱਜ ਫੇਰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਣੀ ਹੈ। ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਅਤੇ ਕਥਿਤ ਫਰਜ਼ੀ GST ਲੈਣ-ਦੇਣ ਨਾਲ ਸਬੰਧਤ ਹੈ। ED ਨੇ ਮਈ 2026 ਵਿੱਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੋਬਾਈਲ ਫੋਨਾਂ ਦੀ 100 ਕਰੋੜ ਰੁਪਏ ਤੋਂ ਵੱਧ ਦੀਆਂ ਕਥਿਤ ਫਰਜ਼ੀ GST ਖਰੀਦਾਂ ਅਤੇ ਉਨ੍ਹਾਂ ਨਾਲ ਜੁੜੇ ਨਿਰਯਾਤ ਲੈਣ-ਦੇਣ ਰਾਹੀਂ ਮਨੀ ਲਾਂਡਰਿੰਗ ਕੀਤੀ ਗਈ।

ਜੁਲਾਈ ਵਿੱਚ ED ਨੇ ਇਸ ਮਾਮਲੇ ਵਿੱਚ ਪ੍ਰੋਸੀਕਿਊਸ਼ਨ ਕੰਪਲੇਂਟ (ਚਾਰਜਸ਼ੀਟ) ਵੀ ਦਾਇਰ ਕੀਤੀ ਸੀ। ਰਿਪੋਰਟਾਂ ਮੁਤਾਬਕ ED ਨੇ ਮਾਮਲੇ ਵਿੱਚ ਲਗਭਗ ₹102-103 ਕਰੋੜ ਦੀਆਂ ਕਥਿਤ ਵਿੱਤੀ ਬੇਨਿਯਮੀਆਂ ਦਾ ਜ਼ਿਕਰ ਕੀਤਾ ਹੈ।

ਇਸ ਤੋਂ ਪਹਿਲਾਂ 12 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ED ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਸੀ, ਜਿਸ ਦੌਰਾਨ ਬੈਂਚ ਨੇ ਖੁਦ ਨੂੰ ਮਾਮਲੇ ਤੋਂ ਅਲੱਗ ਕਰ ਲਿਆ ਸੀ। ਜਿਸ ਤੋਂ ਬਾਅਦ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਸੌਂਪਿਆ ਗਿਆ ਹੈ। ਹੁਣ ਅੱਜ ਦੀ ਸੁਣਵਾਈ ਵਿੱਚ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ’ਤੇ ਕੀ ਰੁਖ ਅਪਣਾਇਆ ਜਾਂਦਾ ਹੈ, ਇਸ ’ਤੇ ਸਭ ਦੀ ਨਜ਼ਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

by Ranjit Singh
September 22, 2026
0

Punjab: ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ):...

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ

by Ranjit Singh
September 22, 2026
0

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਦੀ 365ਵੀਂ ਜਨਰਲ ਹਾਊਸ...

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

by Ranjit Singh
September 22, 2026
0

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG ਅੰਮ੍ਰਿਤਸਰ, 22 ਸਤੰਬਰ (ਵਿਸ਼ਵ ਵਾਰਤਾ): ਕਮਿਸ਼ਨਰੇਟ...

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

by Ranjit Singh
September 22, 2026
0

Punjab Weather: ਪੰਜਾਬ 'ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਮੌਨਸੂਨ ਨੇ ਹੁਣ ਪੰਜਾਬ ਤੋਂ ਆਪਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

Punjab: ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ

by Ranjit Singh
September 22, 2026
0

Punjab: ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਨਿਖੇਧੀ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ):...

Most Popular

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

by Navjot
2 weeks ago
0

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ  ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 