• Latest
  • Trending
Punjab ‘ਚ ਗਰਮੀ ਨੇ ਕੱਢੇ ਵੱਟ! ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਇਹ ਸਾਵਧਾਨੀਆਂ ਵਰਤਣ ਦੀ ਅਪੀਲ

Punjab ‘ਚ ਗਰਮੀ ਨੇ ਕੱਢੇ ਵੱਟ! ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਇਹ ਸਾਵਧਾਨੀਆਂ ਵਰਤਣ ਦੀ ਅਪੀਲ

12 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

59 minutes ago
Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

1 hour ago
Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

2 hours ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

2 hours ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

3 hours ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

4 hours ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

4 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

5 hours ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

6 hours ago
Hindi News
English News
Friday, June 5, 2026
No Result
View All Result
39 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਗਰਮੀ ਨੇ ਕੱਢੇ ਵੱਟ! ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਇਹ ਸਾਵਧਾਨੀਆਂ ਵਰਤਣ ਦੀ ਅਪੀਲ

June 9, 2025
in ਸਿਹਤ, ਖਬਰਾਂ, ਪੰਜਾਬ
Punjab ‘ਚ ਗਰਮੀ ਨੇ ਕੱਢੇ ਵੱਟ! ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਇਹ ਸਾਵਧਾਨੀਆਂ ਵਰਤਣ ਦੀ ਅਪੀਲ

Punjab ‘ਚ ਗਰਮੀ ਨੇ ਕੱਢੇ ਵੱਟ! ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਇਹ ਸਾਵਧਾਨੀਆਂ ਵਰਤਣ ਦੀ ਅਪੀਲ

Young man and heat stroke.

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਹੋਰ ਵਧ ਸਕਦਾ ਹੈ ਅਤੇ ਗਰਮ ਹਵਾਵਾਂ ਨਾਲ ਲੂਅ ਲੱਗਣ ਨਾਲ ਲੋਕ ਬੀਮਾਰ ਹੋ ਸਕਦੇ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ ਗਰਮ ਹਵਾਵਾਂ ਚੱਲ ਸਕਦੀਆਂ ਹਨ ਜਿਸ ਕਾਰਨ ਦੁਪਿਹਰ ਸਮੇਂ ਧੁੱਪ ਵਿਚ ਜਾਣ ਨਾਲ ਲੂਅ ਲੱਗ ਸਕਦੀ ਹੈ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕ ਇਸ ਦਾ ਜਲਦੀ ਸ਼ਿਕਾਰ ਹੋ ਸਕਦੇ ਹਨ।

ਉਨਾਂ ਦੱਸਿਆ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿੱਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ। ਇਸ ਲਈ ਲੂਅ ਲੱਗਣ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਉਸਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਠੰਡੇ ਪਾਣੀ ਦੇ ਛਿੱਟੇ ਮਾਰੇ ਜਾਣ ਅਤੇ ਤੁਰੰਤ ਡਾਕਟਰ ਨੂੰ ਚੈੱਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪ ਮੁਹਾਰੇ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਵਿੱਚ ਹੀ ਰਿਹਾ ਜਾਵੇ ਅਤੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ‘ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

by Jaspreet Kaur
June 5, 2026
0

ਦਿੱਲੀ ਹਾਈ ਕੋਰਟ ਵੱਲੋਂ 'ਕਾਕਰੋਚ ਜਨਤਾ ਪਾਰਟੀ' ਨੂੰ ਵੱਡੀ ਰਾਹਤ ਨਵੀ ਦਿੱਲੀ, 5 ਜੂਨ 2026 (ਵਿਸ਼ਵ ਵਾਰਤਾ) : ਕਾਕਰੋਚ ਜਨਤਾ...

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

by Ranjit Singh
June 5, 2026
0

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ - ਨਵੀਂ ਪਾਰਟੀ ਨਾਲ ਅਗਲੀਆਂ ਚੋਣਾਂ ਲੜਨ ਦਾ ਕੀਤਾ ਐਲਾਨ...

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

by Ranjit Singh
June 5, 2026
0

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ ਬਠਿੰਡਾ, 5 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

by Ranjit Singh
2 weeks ago
0

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ ਨਵੀਂ ਦਿੱਲੀ, 22 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 