Punjab : ਲੈਂਡ ਪੂਲਿੰਗ ਨੀਤੀ ‘ਤੇ ਹਾਈ ਕੋਰਟ ਨੇ ਲਗਾਈ ਰੋਕ

Punjab : ਲੈਂਡ ਪੂਲਿੰਗ ਨੀਤੀ ‘ਤੇ ਹਾਈ ਕੋਰਟ ਨੇ ਲਗਾਈ ਰੋਕ  ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਫਿਲਹਾਲ ਕੱਲ੍ਹ ਤੱਕ ਲਈ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਵਾਤਾਵਰਣ ਮੁਲਾਂਕਣ ਅਧਿਐਨ ਨਹੀਂ ਹੁੰਦਾ, ਇਸ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ … Continue reading Punjab : ਲੈਂਡ ਪੂਲਿੰਗ ਨੀਤੀ ‘ਤੇ ਹਾਈ ਕੋਰਟ ਨੇ ਲਗਾਈ ਰੋਕ