• Latest
  • Trending
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

19 minutes ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 minute ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

44 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

1 hour ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

2 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

3 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

3 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

4 hours ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

4 hours ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

4 hours ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

4 hours ago
Hindi News
English News
Wednesday, September 30, 2026
No Result
View All Result
31 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

September 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

– ਕੌਮੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਚੋਣ ਕਮਿਸ਼ਨ ਨੇ ਰਜਿਸਟ੍ਰੇਸ਼ਨ ’ਤੇ ਜਤਾਈ ਚਿੰਤਾ

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਦੇ ਮਾਮਲੇ ਵਿੱਚ ਪੇਚ ਫਸ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਆਫ਼ ਇੰਡੀਆ (ECI) ਨੇ ਦਿੱਲੀ ਹਾਈਕੋਰਟ ਵਿੱਚ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਕੁਝ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ECI ਦੇ ਵਕੀਲ ਸੰਜੇ ਵਸ਼ਿਸ਼ਠ ਨੇ ਮੰਗਲਵਾਰ ਨੂੰ ਜਸਟਿਸ ਸੌਰਭ ਬੈਨਰਜੀ ਅੱਗੇ ਇਹ ਗੱਲ ਕਹੀ।

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਪਾਰਟੀ ਨੇ ਜਨਵਰੀ 2025 ਵਿੱਚ ECI ਕੋਲ ਰਜਿਸਟ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ। ਲੰਬੇ ਸਮੇਂ ਤੱਕ ਫ਼ੈਸਲਾ ਨਾ ਹੋਣ ’ਤੇ ਪਾਰਟੀ ਨੇ ਜੂਨ 2026 ਵਿੱਚ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਮਾਰਚ 2027 ਵਿੱਚ ਹੋਣੀਆਂ ਹਨ। ਪਾਰਟੀ ਵੱਲੋਂ ਅਦਾਲਤ ਵਿੱਚ ਮੰਗ ਕੀਤੀ ਗਈ ਹੈ ਕਿ ECI ਉਸ ਦੀ ਰਜਿਸਟ੍ਰੇਸ਼ਨ ਅਰਜ਼ੀ ’ਤੇ ਨਵੰਬਰ ਦੇ ਅੰਤ ਤੱਕ ਫ਼ੈਸਲਾ ਕਰੇ, ਤਾਂ ਜੋ ਮਨਜ਼ੂਰੀ ਮਿਲਣ ਦੀ ਸੂਰਤ ਵਿੱਚ ਦਸੰਬਰ ਵਿੱਚ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਜਾ ਸਕੇ।

ਹਾਲਾਂਕਿ ਜਸਟਿਸ ਸੌਰਭ ਬੈਨਰਜੀ ਨੇ ECI ਦਾ ਪੱਖ ਸੁਣੇ ਬਿਨਾਂ ਤੁਰੰਤ ਕੋਈ ਨਿਰਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਉਹ ਇਹ ਜਾਣਨਾ ਚਾਹੁੰਦੀ ਹੈ ਕਿ ECI ਕਿੰਨੇ ਸਮੇਂ ਵਿੱਚ ਇਸ ਅਰਜ਼ੀ ’ਤੇ ਫ਼ੈਸਲਾ ਕਰ ਸਕਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਰਜਿਸਟ੍ਰੇਸ਼ਨ ਦੀ ਮੰਗ ਕਰਨ ਵਾਲੀਆਂ ਹੋਰ ਸੰਸਥਾਵਾਂ ਵੀ ਮੌਜੂਦ ਹਨ ਅਤੇ ECI ਕਿਸੇ ਇੱਕ ਨੂੰ ਵੱਖਰੇ ਤੌਰ ’ਤੇ ਤਰਜੀਹ ਨਹੀਂ ਦੇ ਸਕਦਾ।

ਇਸ ਦੇ ਨਾਲ ਹੀ ਅਦਾਲਤ ਨੇ ਚੋਣ ਕਮਿਸ਼ਨ ਨੂੰ ਇਸ ਸਬੰਧ ਵਿੱਚ ਅੰਤਿਮ ਫੈਸਲਾ ਲੈਣ ਲਈ ਇੱਕ ਸਮਾਂ ਸੀਮਾ ਨਿਰਧਾਰਤ ਕਰਨ ਲਈ ਕਿਹਾ ਹੈ। ਜੇਕਰ ਕਮਿਸ਼ਨ ਸਮਾਂ ਸੀਮਾ ਨਿਰਧਾਰਤ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਅਦਾਲਤ ਆਪਣਾ ਹੁਕਮ ਜਾਰੀ ਕਰੇਗੀ। ਕਮਿਸ਼ਨ ਨੂੰ ਇਸ ਮਾਮਲੇ ‘ਤੇ ਅਦਾਲਤ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

by Ranjit Singh
September 30, 2026
0

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ - ਜਗਦੀਸ਼ ਭੋਲਾ ਨੂੰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
September 30, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ - ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 