Punjab Holiday: 11 ਨਵੰਬਰ ਨੂੰ ਸਬ-ਡਿਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਦਾ ਐਲਾਨ
ਬਟਾਲਾ, 08 ਨਵੰਬਰ (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ ਮਿਤੀ 11 ਨਵੰਬਰ 2024 ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸਿਤ ਕੀਤੀ ਗਈ ਹੈ (Punjab Holiday)।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/