Punjab ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ): ਪੰਜਾਬ ਵਿੱਚ ਕੱਲ੍ਹ ਸਰਕਾਰੀ ਛੁੱਟੀ ਰਹੇਗੀ। ਇਹ ਫੈਸਲਾ ਮਹਾਵੀਰ ਜੈਯੰਤੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਮਹਾਂਵੀਰ ਜਯੰਤੀ ਦੇ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧ ਵਿੱਚ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।






















