ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਬੱਚਿਆਂ ਅਤੇ ਕਰਮਚਾਰੀਆਂ ਲਈ ਅਹਿਮ ਖ਼ਬਰ ਹੈ। ਸਤੰਬਰ ਮਹੀਨੇ ਦੀ ਸ਼ੁਰੂਆਤ ‘ਚ ਹੀ ਸਰਕਾਰੀ ਛੁੱਟੀ ਆ ਰਹੀ ਹੈ। ਪੰਜਾਬ ਸਰਕਾਰ ਦੇ ਸਾਲ 2026 ਦੇ ਅਧਿਕਾਰਤ ਛੁੱਟੀਆਂ ਦੇ ਕੈਲੰਡਰ ਅਨੁਸਾਰ, ਸ਼ੁੱਕਰਵਾਰ 4 ਸਤੰਬਰ ਨੂੰ ਜਨਮ ਅਸ਼ਟਮੀ ਦੇ ਮੌਕੇ ‘ਤੇ ਰਾਜ ਵਿੱਚ ਸਰਕਾਰੀ ਛੁੱਟੀ ਰਹੇਗੀ।ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਸੰਸਥਾਵਾਂ ਅਤੇ ਕਾਲਜ ਬੰਦ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























