• Latest
  • Trending
Punjab ‘ਚ ਭਲਕੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

13 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

29 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

37 minutes ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

1 hour ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਭਲਕੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

August 19, 2025
in ਖਬਰਾਂ, ਪੰਜਾਬ
Punjab ‘ਚ ਭਲਕੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

Punjab

– ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸੰਗਰੂਰ, 19 ਅਗਸਤ 2025 (ਵਿਸ਼ਵ ਵਾਰਤਾ) – ਭਲਕੇ ਪੰਜਾਬ (Punjab) ਦੇ ਜ਼ਿਲ੍ਹੇ ਸੰਗਰੂਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਦਿਨ ਬੁੱਧਵਾਰ ਨੂੰ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਹੁਕਮ ਜਾਰੀ ਕਰ ਦਿਤੇ ਹਨ।

Punjab
Punjab

ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ। ਇਸ ਮੌਕੇ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ। ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ’ਚ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇੱਥੇ ਇਹ ਵੀ ਦੱਸ ਦਈਏ ਕਿ ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
3 days ago
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 