Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ
ਗੁਰਦਾਸਪੁਰ, 18 ਸਤੰਬਰ (ਵਿਸ਼ਵ ਵਾਰਤਾ): ਆਦਿਤਿਆ ਉੱਪਲ ,ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ‘ਤੇ ਅੱਜ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























