
ਚੰਡੀਗੜ੍ਹ 14 ਦਸੰਬਰ(ਵਿਸ਼ਵ ਵਾਰਤਾ) PUNJAB : ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਪੋਲਿੰਗ ਸਟਾਫ਼ ਦੀ ਮੰਗ ਅਨੁਸਾਰ ਉਨ੍ਹਾਂ ਨੂੰ 15 ਦਸੰਬਰ ਦੀ ਕੰਪਨਸੇਟਰੀ ਛੁੱਟੀ ਦੇਣ ਦੇ ਹੁਕਮ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























