• Latest
  • Trending
ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ Punjab ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ Punjab ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

1 year ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

16 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

20 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

49 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ Punjab ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

November 11, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ Punjab ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ Punjab ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ Punjab ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ “ਟਾਪ ਅਚੀਵਰ” ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ, ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ।
———-

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

by Ranjit Singh
1 week ago
0

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 