• Latest
  • Trending
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

3 months ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

53 minutes ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

2 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

3 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

4 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

5 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

7 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

7 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

8 hours ago
Hindi News
English News
Monday, September 28, 2026
No Result
View All Result
22 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

July 5, 2026
in ਖਬਰਾਂ, ਪੰਜਾਬ
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

– ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਪੁਖਤਾ ਇੰਤਜਾਮ
– ਜਾਣੋ ਕੁੱਲ ਕਿੰਨੇ ਉਮੀਦਵਾਰ ਮੈਦਾਨ ’ਚ ?

ਹੁਸ਼ਿਆਰਪੁਰ, 5 ਜੁਲਾਈ (ਵਿਸ਼ਵ ਵਾਰਤਾ) : ਚੋਣ ਕਮਿਸ਼ਨ ਵਲੋਂ ਅੱਜ ਐਤਵਾਰ (5 ਜੁਲਾਈ) ਨੂੰ ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 50 ਵਾਰਡਾਂ ਲਈ ਕੁੱਲ 1,33,569 ਵੋਟਰ ਵੋਟ ਪਾਉਣਗੇ, ਜਿਸ ਲਈ ਕੁੱਲ 139 ਬੂਥ ਬਣਾਏ ਗਏ ਹਨ ਅਤੇ ਕੁੱਲ 219 ਉਮੀਦਵਾਰ ਇਨ੍ਹਾਂ ਚੋਣਾਂ ਵਿਚ ਚੋਣ ਲੜ੍ਹ ਰਹੇ ਹਨ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਉਪਰੰਤ ਹੀ ਉਸੇ ਪੋਲਿੰਗ ਬੂਥ ’ਤੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੂਰਾ ਚੋਣ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਕਾਰਡ ਨਾਲ ਵੋਟਰ ਆਪਣਾ ਵੋਟ ਪਾ ਸਕਣਗੇ। ਜੇਕਰ ਕਿਸੇ ਵੋਟਰ ਪਾਸ ਵੋਟਰ ਕਾਰਡ ਨਹੀਂ ਹੈ, ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਸੁਤੰਤਰਤਾ ਸੈਨਾਨੀ ਪਹਿਚਾਣ ਪੱਤਰ (ਫੋਟੋ ਸਮੇਤ), ਬੈਂਕ ਜਾਂ ਡਾਕਘਰ ਵਲੋਂ ਜਾਰੀ ਫੋਟੋ ਵਾਲੀ ਕਾਪੀ ਦਿਖਾ ਕੇ ਵੋਟ ਪਾ ਸਕਣਗੇ।

ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਨੂੰ ਜਾਰੀ ਪਹਿਚਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵਲੋਂ ਜਾਰੀ ਯ.ਡੀ.ਆਈ.ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਹਿਚਾਣ ਪੱਤਰ ਅਤੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵਲੋਂ ਜਾਰੀ ਫੋਟੋ ਵਾਲਾ ਪਹਿਚਾਣ ਪੱਤਰ ਦਿਖਾ ਕੇ ਵੋਟ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਬਾਅਦ ਦੁਪਹਿਰ ਤੱਕ ਪੋਲਿੰਗ ਪਾਰਟੀਆਂ ਅਤੇ ਜ਼ਰੂਰੀ ਸਟਾਫ਼ ਆਪਣੇ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

by Jaspreet Kaur
September 28, 2026
0

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼ - ਸਰੀਰ 'ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

Most Popular

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
2 weeks ago
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 