• Latest
  • Trending
Punjab : ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

Punjab : ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

11 months ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

49 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

December 19, 2025
in ਪੰਜਾਬ
Punjab : ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

Punjab : ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ

  • ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

ਹੁਸ਼ਿਆਰਪੁਰ, 19 ਦਸੰਬਰ (ਵਿਸ਼ਵ ਵਾਰਤਾ) : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ (Punjab) ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਵਿਚ ਸਵੈ-ਸੇਵੀ ਸੰਸਥਾਵਾਂ ਨੂੰ ਬਦਲਾਅ ਦਾ ਸਭ ਤੋਂ ਮਜ਼ਬੂਤ ਮਾਧਿਅਮ ਮੰਨਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ , ਸਹਾਇਕ ਕਮਿਸ਼ਨਰ ਓਇਸ਼ੀ ਮੰਡਲ , ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਆਦਿੱਤਿਆ ਰਾਣਾ ਵੀ ਇਸ ਮੀਟਿੰਗ ਵਿਚ ਮੌਜੂਦ ਸਨ।

ਚੜ੍ਹਦਾ ਸੂਰਜ ਮੁਹਿੰਮ ਦੀ ਸਭ ਤੋਂ ਪ੍ਰਭਾਵਸ਼ਾਲੀ ਲੜੀ ‘ਗੋ ਸੋਲਰ ਮੁਹਿੰਮ’ ਹੈ। ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਸੀ.ਐਸ.ਆਰ ਸਹਿਯੋਗ ਨਾਲ ਸਾਲ 2024-25 ਦੇ ਦਸਵੀਂ ਜਮਾਤ ਦੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1 ਕਿਲੋਵਾਟ ਤੱਕ ਦਾ ਰੂਫ ਟਾਪ ਸੋਲਰ ਸਿਸਟਮ ਪੂਰੀ ਤਰ੍ਹਾਂ ਮੁਫ਼ਤ ਲਗਾਇਆ ਜਾਵੇਗਾ। ਇਹ ਪਹਿਲ ਨਾ ਕੇਵਲ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਦਾ ਪ੍ਰਤੀਕ ਹੈ, ਬਲਕਿ ਉਨ੍ਹਾਂ ਦੇ ਪਰਿਵਾਰਾਂ ਦੇ ਰਾਹੀਂ ਪੂਰੇ ਸਮਾਜ ਨੂੰ ਸਵੱਛ ਅਤੇ ਸਸਤੀ ਸੂਰਜੀ ਊਰਜਾ ਅਪਣਾਉਣ ਲਈ ਪ੍ਰੇਰਿਤ ਕਰਨ ਦਾ ਮਜ਼ਬੂਤ ਸੰਦੇਸ਼ ਵੀ ਦਿੰਦੀ ਹੈ।

ਉਨ੍ਹਾਂ ਨੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਲੋਕ ਸਮਝ ਸਕਣ ਕਿ ਸੂਰਜੀ ਊਰਜਾ ਬਿਜਲੀ ਬਿੱਲ ਵਿਚ ਰਾਹਤ ਦੇ ਨਾਲ-ਨਾਲ ਵਾਤਾਵਰਨ ਸੁਰੱਖਿਆ ਦਾ ਵੀ ਮਾਧਿਅਮ ਹੈ। ਇਸੇ ਲੜੀ ਵਿਚ ਇਹ ਵੀ ਐਲਾਨ ਕੀਤਾ ਗਿਆ ਕਿ ਜੋ ਐਨ.ਜੀ.ਓ 28 ਫਰਵਰੀ 2026 ਤੱਕ 25 ਸੋਲਰ ਪੈਨਲ ਸਥਾਪਿਤ ਕਰਵਾਏਗੀ, ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਹਜ਼ਾਰ ਰੁਪਏ ਦਾ ਰਿਵਾਰਡ ਦਿੱਤਾ ਜਾਵੇਗਾ।

ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ‘ਵਿੰਗਜ਼ ਪ੍ਰੋਜੈਕਟ’ ਸਮਾਜ ਦੇ ਉਸ ਵਰਗ ਦੇ ਲਈ ਆਸ਼ਾ ਦੀ ਕਿਰਨ ਬਣ ਕੇ ਉਭਰਿਆ ਹੈ, ਜਿਸ ਨੂੰ ਅਕਸਰ ਮੁੱਖ ਧਾਰਾ ਤੋਂ ਦੂਰ ਸਮਝਿਆ ਜਾਂਦਾ ਹੈ। ਇਸ ਪ੍ਰੋਜੈਕਟ ਦੇ ਤਹਿਤ ਹੁਸ਼ਿਆਰਪੁਰ ਵਿਚ 7 ਥਾਵਾਂ ‘ਤੇ ਕੰਟੀਨਾਂ ਸਥਾਪਿਤ ਕਰਕੇ 16 ਵਿਸ਼ੇਸ਼ ਬੱਚਿਆਂ ਨੂੰ ਸਨਮਾਨਜਨਕ ਰੋਜ਼ਗਾਰ ਉਪਲਬੱਧ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਇਸ ਤਰ੍ਹਾਂ ਦੇ ਬੱਚਿਆਂ ਦੀ ਪਹਿਚਾਣ ਕਰਨ ਅਤੇ ਵਿੰਗਜ਼ ਪ੍ਰੋਜੈਕਟ ਦੇ ਵਿਸਥਾਰ ਵਿਚ ਭਾਗੀਦਾਰੀ ਬਣਨ। ਉਨ੍ਹਾਂ ਨੇ ਐਨ.ਜੀ.ਓ ਨੂੰ ਪ੍ਰੋਜੈਕਟ ਤਹਿਤ ਆਪਣੇ ਪੱਧਰ ‘ਤੇ ਕੰਟੀਨਾਂ ਖੋਲ੍ਹਣ ਦੇ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਵੱਲੋਂ ਹਰ ਤਰ੍ਹਾਂ ਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ, ਜਦਕਿ ਸੰਚਾਲਨ ਅਤੇ ਪ੍ਰਬੰਧਨ ਦੀ ਜ਼ਿੰਮੇਵਾਰੀ ਐਨ.ਜੀ.ਓਜ਼ ਸੰਭਾਲਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

by Ranjit Singh
4 weeks ago
0

Breaking: ਮਮਤਾ ਬੈਨਰਜੀ 'ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੋਲਕਾਤਾ, 14 ਅਕਤੂਬਰ (ਵਿਸ਼ਵ ਵਾਰਤਾ): ਮੰਗਲਵਾਰ ਸ਼ਾਮ ਨੂੰ ਇੱਕ ਔਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 