• Latest
  • Trending
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

3 weeks ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

6 minutes ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

1 hour ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

2 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

5 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

6 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Hindi News
English News
Sunday, July 5, 2026
No Result
View All Result
37 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

June 11, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

– ਦੇਖੋ ਮੁਕੰਮਲ ਸੂਚੀ

ਚੰਡੀਗੜ੍ਹ, 11 ਜੂਨ, 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਸਰਕਾਰ ਨੇ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।2022 ਬੈਚ ਦੇ ਆਈਏਐਸ ਅਧਿਕਾਰੀ ਡੇਵੀ ਗੋਇਲ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

2023 ਬੈਚ ਦੀ ਆਈਏਐਸ ਅਧਿਕਾਰੀ ਕ੍ਰਿਤਿਕਾ ਗੋਇਲ ਨੂੰ ਮਾਨਸਾ ਦਾ ਨਵਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ। ਆਦਿਤਿਆ ਸ਼ਰਮਾ (2023 ਬੈਚ) ਨੂੰ ਤਰਨ ਤਾਰਨ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਪੱਲਵੀ ਮਿਸ਼ਰਾ (2023 ਬੈਚ) ਨੂੰ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

by Jaspreet Kaur
July 5, 2026
0

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨਵੀ ਦਿੱਲੀ , 5 ਜੁਲਾਈ...

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

by Jaspreet Kaur
July 5, 2026
0

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ ਅੰਮ੍ਰਿਤਸਰ,...

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

Most Popular

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

by Jaspreet Kaur
3 weeks ago
0

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ *ਪੂਜਾ ਸਿਆਲ ਬਣੇ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ* -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 