PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ-ਉੱਧਰ
ਚੰਡੀਗੜ੍ਹ, 19ਜਨਵਰੀ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 3 ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ ਸੀਨੀਅਰ ਆਈਏਐਸ ਅਧਿਕਾਰੀ ਸੋਨਾਲੀ ਗਿਰੀ ਨੂੰ ਸਿੱਖਿਆ ਵਿਭਾਗ ਦਾ ਨਵਾਂ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਕੋਲ ਸਿੱਖਿਆ ਵਿਭਾਗ ਦੇ ਨਾਲ-ਨਾਲ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾ ਵਿਭਾਗ ਦਾ ਵੀ ਚਾਰਜ ਹੋਵੇਗਾ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























