ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ
- *ਪੂਜਾ ਸਿਆਲ ਬਣੇ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ*
– *ਪੜ੍ਹੋ ਪੂਰੀ ਸੂਚੀ*
ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸਰਕਾਰ ਵਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤਬਾਦਲੇ ਕੀਤੇ ਗਏ। ਇਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ
























