• Latest
  • Trending
Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

3 weeks ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

1 hour ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

2 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

4 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

5 hours ago
Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ

6 hours ago
Hindi News
English News
Tuesday, September 22, 2026
No Result
View All Result
29 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

September 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਅਤੇ BSF ਨੂੰ ਵੱਡੀ ਸਫ਼ਲਤਾ ਮਿਲੀ ਹੈ। ਘਰਿੰਡਾ ਥਾਣਾ ਖੇਤਰ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ਦੌਰਾਨ 578 ਗ੍ਰਾਮ ਆਈਸ ਡਰੱਗ ਅਤੇ 2 ਕਿਲੋ 591 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਪਹਿਲੇ ਮਾਮਲੇ ਵਿੱਚ BSF ਦੀ BOP ਪੁਲਮੋਰਾਂ ਦੇ ਇਲਾਕੇ ਵਿੱਚੋਂ ਇੱਕ ਸ਼ੱਕੀ ਪੈਕੇਟ ਬਰਾਮਦ ਹੋਇਆ। ਪੈਕਿੰਗ ਸਮੇਤ ਪੈਕੇਟ ਦਾ ਕੁੱਲ ਵਜ਼ਨ 578 ਗ੍ਰਾਮ ਦੱਸਿਆ ਗਿਆ ਹੈ ਅਤੇ ਇਸ ਵਿੱਚੋਂ ਆਈਸ ਡਰੱਗ ਬਰਾਮਦ ਹੋਣ ਦੀ ਜਾਣਕਾਰੀ ਹੈ। ਇਸ ਮਾਮਲੇ ਵਿੱਚ ਕਿਸੇ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੂਜੇ ਮਾਮਲੇ ਵਿੱਚ ਪੁਲਿਸ ਨੇ ਸੁਖਦਿਆਲ ਸਿੰਘ ਵਾਸੀ ਅਟਾਰੀ ਅਤੇ ਹਰਦੇਵ ਸਿੰਘ ਵਾਸੀ ਨੇਸ਼ਟਾ ਨੂੰ ਗ੍ਰਿਫ਼ਤਾਰ ਕੀਤਾ। BSF ਦੀ BOP ਮਹਾਵਾ ਦੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਦੋਵਾਂ ਕੋਲੋਂ 591 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਬਾਈਲ ਫੋਨ, 1120 ਰੁਪਏ ਨਕਦ ਅਤੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਈ ਹੈ। ਦੋਵਾਂ ਖ਼ਿਲਾਫ਼ NDPS ਐਕਟ ਦੀ ਧਾਰਾ 21-C ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਤੀਜੇ ਮਾਮਲੇ ਵਿੱਚ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਮੋੜੇ ਨੂੰ ਕਾਬੂ ਕੀਤਾ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਦਾ ਹੈ ਅਤੇ ਨਸ਼ੇ ਦੀ ਖੇਪ ਲੈ ਕੇ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 21-C ਅਤੇ 25 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਸਪਲਾਈ ਕਰਨ ਵਾਲੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

by Jaspreet Kaur
September 22, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ - ਸੰਗਤ ਵੱਲੋਂ...

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

by Jaspreet Kaur
September 22, 2026
0

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ...

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

by Jaspreet Kaur
September 22, 2026
0

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ 'ਚ ਘਰ-ਘਰ ਸੰਪਰਕ - ਲੋਕ ਭਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

by Jaspreet Kaur
September 22, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ - ਸੰਗਤ ਵੱਲੋਂ...

Most Popular

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
2 weeks ago
0

 Mythological thriller ਫਿਲਮ  'ਵ੍ਰਿਸ਼ਾਕਰਮਾ' 4 ਦਸੰਬਰ ਨੂੰ ਹੋਵੇਗੀ ਰਿਲੀਜ਼  ਹੈਦਰਾਬਾਦ, 11 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਕਾਰਤਿਕ ਡੰਡੂ ਦੀ ਬਹੁਤ ਉਡੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 