• Latest
  • Trending
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

4 weeks ago
MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

38 minutes ago
ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

51 minutes ago
ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

2 hours ago
ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

2 hours ago
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

2 hours ago
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

2 hours ago
ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

2 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

2 hours ago
ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

3 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

4 hours ago
Hindi News
English News
Monday, May 25, 2026
No Result
View All Result
33 °c
Chandigarh
37 ° Tue
38 ° Wed
38 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

April 30, 2026
in ਖਬਰਾਂ, ਪੰਜਾਬ
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

– ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਵੱਲੋਂ ਮਲੇਸ਼ੀਆ ਰਾਹੀਂ ਭੇਜੀ ਜਾ ਰਹੀ ਸੀ ਵਿੱਤੀ ਸਹਾਇਤਾ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ
– ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਸੀਆਈਏ ਮੋਗਾ ‘ਤੇ ਗ੍ਰਨੇਡ ਹਮਲੇ ਨਾਲ ਨੈੱਟਵਰਕ ਦੇ ਸਬੰਧਾਂ ਦੀ ਵੀ ਕੀਤੀ ਜਾ ਰਹੀ ਜਾਂਚ: ਡੀਜੀਪੀ ਪੰਜਾਬ

ਚੰਡੀਗੜ੍ਹ, 30 ਅਪ੍ਰੈਲ 2026 – ਸ਼ੰਭੂ ਰੇਲਵੇ ਟਰੈਕ ‘ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇਡ, ਪੰਜ ਮੈਗਜ਼ੀਨਾਂ ਅਤੇ 84 ਜ਼ਿੰਦਾ ਕਾਰਤੂਸ ਸਮੇਤ ਤਿੰਨ ਪਿਸਤੌਲਾਂ – ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ-18 ਸੀਐਕਸ ‘ਆਸਟ੍ਰੀਆ’, ਇੱਕ .30 ਬੋਰ ਪੀਐਕਸ5 ਸਟੌਰਮ ਅਤੇ ਇੱਕ .30 ਬੋਰ ਸਟਾਰ ਮਾਰਕ— ਸ਼ਾਮਲ ਹਨ, ਤੋਂ ਇਲਾਵਾ ਦੋ ਵਾਇਰਲੈੱਸ ਸੈੱਟ ਬਾਓਫੇਂਗ, ਇੱਕ ਹੈੱਡਫੋਨ ਅਤੇ ਦੋ ਟਾਈਮਰ ਸਵਿੱਚ ਸ਼ਾਮਲ ਹਨ।

ਇਹ ਸਫ਼ਲਤਾ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਹੋਏ ਧਮਾਕੇ, ਜਿਸ ਵਿੱਚ ਆਈਈਡੀ ਫਿੱਟ ਕਰਨ ਦੀ ਕੋਸ਼ਿਸ਼ ਵਿੱਚ ਇਸਦੇ ਸਮੇਂ ਤੋਂ ਪਹਿਲਾਂ ਫਟਣ ਕਰਕੇ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ, ਦੀ ਜਾਂਚ ‘ਚ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਤਕਨੀਕੀ ਵਾਲੇ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਬਰਾਮਦਗੀ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਤਨਾਮ ਉਰਫ ਸੱਤਾ ਦੇ ਖੁਲਾਸਿਆਂ ਦੇ ਅਧਾਰ ‘ਤੇ ਹੋਈ ਹੈ, ਜੋ ਆਈਈਡੀ ਫਿੱਟ ਕਰਦਿਆਂ ਮਰਨ ਵਾਲੇ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਭਰਾ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਅੱਤਵਾਦੀ ਮਾਡਿਊਲ ਨੂੰ ਮਲੇਸ਼ੀਆ ਸਥਿਤ ਇੱਕ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਸੀ, ਜਿਸ ਵੱਲੋਂ ਇਸ ਮਾਡਿਊਲ ਨੂੰ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਰਾਹੀਂ ਮਲੇਸ਼ੀਆਂ ਜ਼ਰੀਏ ਵਿੱਤੀ ਸਹਾਇਤਾ ਭੇਜੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਜੁਝਾਰ ਸਿੰਘ, ਜੋ ਇਸ ਮਾਡਿਊਲ ਦੇ ਸੰਚਾਲਕਾਂ ਨੂੰ ਕੰਟਰੋਲ ਕਰ ਰਿਹਾ ਸੀ, ਅਮਰੀਕਾ ਸਥਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਪਹਿਲਾਂ ਕਈ ਅੱਤਵਾਦੀ ਮਾਡਿਊਲਾਂ ਵਿੱਚ ਸ਼ਾਮਲ ਰਿਹਾ ਹੈ, ਦੇ ਸੰਪਰਕ ਵਿੱਚ ਸੀ, ਜਦੋਂ ਕਿ ਪਾਕਿਸਤਾਨ ਸਥਿਤ ਰਣਜੀਤ ਸਿੰਘ ਉਰਫ਼ ਨੀਟਾ- ਇੱਕ ਮਨੋਨੀਤ ਵਿਅਕਤੀਗਤ ਅੱਤਵਾਦੀ – ਵੀ ਇੱਕ ਖੁਫ਼ੀਆਂ ਨੈੱਟਵਰਕ ਜ਼ਰੀਏ ਇਸ ਮਾਡਿਊਲ ਦੇ ਸੰਪਰਕ ਵਿੱਚ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਜਾਂਚ ਵਿੱਚ 23 ਜਨਵਰੀ, 2026 ਨੂੰ ਹੋਏ ਸਰਹਿੰਦ ਰੇਲਵੇ ਟਰੈਕ ਆਈਈਡੀ ਬਲਾਸਟ ਕੇਸ ਅਤੇ 6-7 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਸੀਆਈਏ ਮੋਗਾ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਇਸ ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਖੁਲਾਸਾ ਕੀਤਾ ਹੈ ਕਿ ਇਸ ਖੇਪ ਦਾ ਵੱਡਾ ਹਿੱਸਾ ਉਸਨੇ ਅਤੇ ਜਗਰੂਪ ਸਿੰਘ ਨੇ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਆਪਣੇ ਤਬੇਲੇ ਅਤੇ ਕਾਰ ਵਿੱਚ ਛੁਪਾਇਆ ਸੀ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਖੁਲਾਸੇ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਅਤੇ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨਾਂ ਦੀ ਤਲਾਸ਼ੀ ਲੈਣ ਲਈ ਇੱਕ ਸਾਂਝੀ ਟੀਮ ਬਣਾਈ ਅਤੇ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕਰਨ ਵਿੱਚ ਸਫ਼ਲ ਰਹੇ।

ਇਸ ਸਬੰਧ ਵਿੱਚ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 , ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13, 16, 18 ਤੇ 20 ਤਹਿਤ ਪੁਲਿਸ ਸਟੇਸ਼ਨ ਕੋਤਵਾਲੀ ਪਟਿਆਲਾ ਵਿਖੇ ਪਹਿਲਾਂ ਹੀ ਐਫਆਈਆਰ ਨੰਬਰ 76 ਮਿਤੀ 28-4-2026 ਦਰਜ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

by Jaspreet Kaur
May 25, 2026
0

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ ਪਟਿਆਲਾ, 25 ਮਈ 2026 (ਵਿਸ਼ਵ ਵਾਰਤਾ): ਹਲਕਾ...

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

by Jaspreet Kaur
May 25, 2026
0

ਸੰਸਦ ਮੈਂਬਰ ਅਤੁਲ ਗਰਗ ਨੇ "ਖੇਲੋ ਚੰਡੀਗੜ੍ਹ ਖੇਡਾਂ 2026" ਦਾ ਕੀਤਾ ਉਦਘਾਟਨ - 2000 ਤੋਂ ਵੱਧ ਖਿਡਾਰੀ ਲੈ ਰਹੇ ਹਨ...

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
May 25, 2026
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

by Jaspreet Kaur
May 25, 2026
0

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ - ਲਗਾਇਆ ਜੁਰਮਾਨਾ ਚੰਡੀਗੜ੍ਹ, 25 ਮਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

by Jaspreet Kaur
May 25, 2026
0

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ ਪਟਿਆਲਾ, 25 ਮਈ 2026 (ਵਿਸ਼ਵ ਵਾਰਤਾ): ਹਲਕਾ...

Most Popular

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ

by Navjot
13 hours ago
0

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ   ਨਵੀਂ ਦਿੱਲੀ, 25 ਮਈ (ਵਿਸ਼ਵ ਵਾਰਤਾ) ਆਸਟ੍ਰੇਲੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 