• Latest
  • Trending
Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

3 weeks ago
PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

9 minutes ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

51 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

1 hour ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

2 hours ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

3 hours ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

3 hours ago
Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

4 hours ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

4 hours ago
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, August 30, 2026
No Result
View All Result
33 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

August 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

Punjab

Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ !

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਵਿੱਚ ਜਾਰੀ ਧੜੇਬੰਦੀ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਪੰਜਾਬ ਇੰਚਾਰਜ ਭੁਪੇਸ਼ ਬਘੇਲ ਵੱਲੋਂ ਕੀਤਾ ਗਿਆ 9 ਦਿਨਾਂ ਦਾ ਦੌਰਾ ਪਾਰਟੀ ਲਈ ਉਮੀਦ ਮੁਤਾਬਕ ਨਤੀਜੇ ਨਹੀਂ ਦੇ ਸਕਿਆ। ਬਘੇਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਿਲ ਕੇ 9 ਦਿਨਾਂ ਵਿੱਚ 18 ਰੈਲੀਆਂ ਅਤੇ ਮੀਟਿੰਗਾਂ ਕੀਤੀਆਂ। ਹਾਲਾਂਕਿ, ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਦੀ ਬਜਾਏ ਪਾਰਟੀ ਦੀ ਅੰਦਰੂਨੀ ਧੜੇਬੰਦੀ ਹੋਰ ਖੁੱਲ੍ਹ ਕੇ ਸਾਹਮਣੇ ਆਈ। ਕਈ ਥਾਵਾਂ ’ਤੇ ਜ਼ਮੀਨੀ ਪੱਧਰ ਦੇ ਕਾਂਗਰਸੀ ਵਰਕਰ ਆਪਸ ਵਿੱਚ ਉਲਝਦੇ ਨਜ਼ਰ ਆਏ। ਇੱਕ ਦੂਜੇ ਨਾਲ ਧੱਕਾ-ਮੁੱਕੀ, ਨਾਅਰੇਬਾਜ਼ੀ ਅਤੇ ਇੱਕ-ਦੂਜੇ ਖ਼ਿਲਾਫ਼ ਖੁੱਲ੍ਹ ਕੇ ਵਿਰੋਧ ਕਰਨ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਰਾਜਾ ਵੜਿੰਗ ਦਾ ਖੁੱਲ੍ਹ ਕੇ ਵਿਰੋਧ ਹੋਇਆ।

ਦੱਸ ਦਈਏ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ 31 ਜੁਲਾਈ ਤੋਂ 8 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾਨ ਕਰਕੇ ਵਰਕਰਾਂ ਦੀ ਨਬਜ਼ ਟਟੋਲਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਥਾਂ ਆਪਸੀ ਖਹਿਬਾਜ਼ੀ ਨੂੰ ਹੋਰ ਵਧਾ ਦਿੱਤਾ ਹੈ। ਰਿਪੋਰਟ ਮੁਤਾਬਕ, ਇਨ੍ਹਾਂ ਘਟਨਾਵਾਂ ਦੌਰਾਨ ਭੁਪੇਸ਼ ਬਘੇਲ ਵੱਲੋਂ ਨਾਰਾਜ਼ ਵਰਕਰਾਂ ਨੂੰ ਸ਼ਾਂਤ ਕਰਨ ਲਈ ਕੋਈ ਖ਼ਾਸ ਦਖ਼ਲ ਨਹੀਂ ਕੀਤਾ ਗਿਆ। ਇਸ ਨਾਲ ਇਹ ਸਵਾਲ ਵੀ ਉੱਠ ਰਹੇ ਹਨ ਕਿ ਪਾਰਟੀ ਹਾਈਕਮਾਂਡ ਦੀਆਂ ਧੜੇਬੰਦੀ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਜ਼ਮੀਨੀ ਪੱਧਰ ’ਤੇ ਕਿੰਨੀਆਂ ਪ੍ਰਭਾਵਸ਼ਾਲੀ ਹੋ ਰਹੀਆਂ ਹਨ। ਪਿਛਲੇ ਦੌਰਿਆਂ ਦੌਰਾਨ ਪੰਜਾਬ ਕਾਂਗਰਸ ਵਿੱਚ ਮੁੱਖ ਤੌਰ ’ਤੇ ਸੀਨੀਅਰ ਅਤੇ ਵੱਡੇ ਆਗੂਆਂ ਵਿਚਾਲੇ ਖਿੱਚੋਤਾਣ ਨਜ਼ਰ ਆਉਂਦੀ ਸੀ। ਪਰ ਇਸ 9 ਦਿਨਾਂ ਦੇ ਦੌਰੇ ਦੌਰਾਨ ਸਾਹਮਣੇ ਆਏ ਘਟਨਾਕ੍ਰਮ ਨੇ ਇਹ ਸੰਕੇਤ ਦਿੱਤਾ ਹੈ ਕਿ ਧੜੇਬੰਦੀ ਹੁਣ ਬਲਾਕ ਅਤੇ ਬੂਥ ਪੱਧਰ ਦੇ ਵਰਕਰਾਂ ਤੱਕ ਵੀ ਪਹੁੰਚ ਚੁੱਕੀ ਹੈ।

ਜੇ ਪਾਰਟੀ ਦੇ ਇੰਚਾਰਜ ਦੀ ਮੌਜੂਦਗੀ ਵਿੱਚ ਹੀ ਅੰਦਰੂਨੀ ਵਿਰੋਧ ਇਸ ਤਰ੍ਹਾਂ ਸਾਹਮਣੇ ਆਉਂਦਾ ਰਹਿੰਦਾ ਹੈ ਤਾਂ ਇਹ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਕਮਜ਼ੋਰ ਕਰ ਸਕਦਾ ਹੈ। ਇਸ ਦਾ ਸਿੱਧਾ ਅਸਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਤੇ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ ਹੁਣ ਆਪਣੇ ਇਸ ਦੌਰੇ ਦੀ ਪੂਰੀ ਰਿਪੋਰਟ ਹਾਈਕਮਾਂਡ ਨੂੰ ਸੌਂਪਣਗੇ। ਉਨ੍ਹਾਂ ਦੀ ਜ਼ਿਮੇਵਾਰੀ ਪੰਜਾਬ ਅੰਦਰ ਕੀ ਕੁੱਝ ਹੋ ਰਿਹਾ ਹੈ ਉਸ ਦੀ ਰਿਪੋਰਟ ਹਾਈਕਮਾਂਡ ਨੂੰ ਸੌਂਪਣੀ ਹੈ, ਅਤੇ ਸਾਰੇ ਲੀਡਰਾਂ ਨੂੰ ਨਾਲ ਲੈ ਕੇ ਚੱਲਣਾ ਸੀ, ਪਰ ਚੰਨੀ ਧੜੇ ਨੇ ਸਾਰੀਆਂ ਹੀ ਮੀਟਿੰਗਾਂ ਤੋਂ ਦੂਰੀ ਬਣਾਈ ਰੱਖੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share208Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

by Ranjit Singh
August 30, 2026
0

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ  ਨਵੀਂ ਦਿੱਲੀ, 30 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਉਜ਼ਬੇਕਿਸਤਾਨ...

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

by Ranjit Singh
August 30, 2026
0

Punjab Weather: ਸੂਬੇ 'ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

by Ranjit Singh
August 30, 2026
0

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ  ਨਵੀਂ ਦਿੱਲੀ, 30 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਉਜ਼ਬੇਕਿਸਤਾਨ...

Most Popular

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

by Ankit
2 weeks ago
0

ਪੰਜਾਬ 'ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ 'ਚ ਸ਼ਾਮਲ ➖ਖਰੜ, ਮੋਹਾਲੀ ਅਤੇ ਡੇਰਾਬੱਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 