• Latest
  • Trending
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

4 months ago
ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

39 minutes ago
ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

41 minutes ago
ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

42 minutes ago
ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

43 minutes ago
ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

44 minutes ago
ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

1 hour ago
ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

2 hours ago
Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

2 hours ago
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

2 hours ago
National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

3 hours ago
Hindi News
English News
Wednesday, October 14, 2026
No Result
View All Result
32 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

June 18, 2026
in ਖਬਰਾਂ, ਪੰਜਾਬ
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਮੇਰਠ ‘ਚ ਪਟਿਆਲਾ ਤੋਂ ਇੱਕ ਮਾਸੂਮ ਬੱਚੇ ਦੇ ਕਤਲ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਇੱਕ ਲਾਪਤਾ ਬੱਚੇ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਅਰਪਿਤ ਪਰਾਸ਼ਰ ਨਾਮਕ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਚੇ ਦੀ ਪਛਾਣ ਅੰਗਦਵੀਰ ਸਿੰਘ ਵਜੋਂ ਹੋਈ ਹੈ, ਜੋ ਗੁਰਸੇਵਕ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਪੁੱਤਰ ਹੈ। ਦੱਸ ਦਈਏ ਕਿ ਗੁਰਪ੍ਰੀਤ ਕੌਰ ਆਪਣੇ ਪਤਨੀ ਨਾਲ ਝਗੜੇ ਤੋਂ ਬਾਅਦ ਵੱਖ ਮੇਰਠ ‘ਚ ਰਹਿ ਰਹੀ ਸੀ।

ਬੱਚੇ ਦੀ ਮਾਂ ਦੇ ਕਥਿਤ ਪ੍ਰੇਮੀ ਨੇ ਕਤਲ ਦੀ ਗੱਲ ਕਬੂਲ ਕਰ ਲਈ ਹੈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਕਤਲ ਦੀ ਗੱਲ ਕਬੂਲ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਗਦਵੀਰ ਸਿੰਘ ਨੂੰ ਕਥਿਤ ਤੌਰ ‘ਤੇ ਉਸਦੇ ਪਰਿਵਾਰ ਦੇ ਘਰ ਦੇ ਬਾਹਰੋਂ ਅਗਵਾ ਕਰਕੇ ਗਲਾ ਘੁੱਟ ਕੇ ਮਾਰ ਦਿੱਤਾ ਗਿਆ ਸੀ। ਬੱਚੇ ਦੀ ਲਾਸ਼ ਬਾਅਦ ਵਿੱਚ ਇੱਕ ਖੇਤ ਵਿੱਚੋਂ ਬਰਾਮਦ ਕੀਤੀ ਗਈ ਸੀ।

ਪੁਲਿਸ ਸੁਪਰਡੈਂਟ (ਦਿਹਾਤੀ) ਅਭਿਜੀਤ ਕੁਮਾਰ ਨੇ ਦੱਸਿਆ ਕਿ 16 ਜੂਨ ਨੂੰ ਬਹਿਸੁਮਾ ਥਾਣਾ ਖੇਤਰ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਰਿਪੋਰਟ ਮਿਲੀ ਸੀ। ਇਸ ਤੋਂ ਬਾਅਦ, ਬੱਚੇ ਦੀ ਭਾਲ ਲਈ ਚਾਰ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ। ਜਾਂਚ ਦੌਰਾਨ ਪੁਲਿਸ ਨੇ ਅਰਪਿਤ ਸ਼ਰਮਾ ਨਾਮ ਦੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ। ਉਸਨੇ ਪੁੱਛਗਿੱਛ ਦੌਰਾਨ ਆਪਣਾ ਅਪਰਾਧ ਕਬੂਲ ਕਰ ਲਿਆ, ਅਤੇ ਬੱਚੇ ਦੀ ਲਾਸ਼ ਉਸਦੇ ਵੱਲੋਂ ਦੱਸੀ ਗਈ ਥਾਂ ‘ਤੇ ਇੱਕ ਖੇਤ ਤੋਂ ਬਰਾਮਦ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

by Navjot
October 14, 2026
0

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਪੜ੍ਹੋ ਕੀ ਕਿਹਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)...

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

by Navjot
October 14, 2026
0

ਮਨੋਰੰਜਕ ਫਿਲਮ 'M3' ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈਦਰਾਬਾਦ, 14 ਅਕਤੂਬਰ (ਵਿਸ਼ਵ ਵਾਰਤਾ): ਜੇਕਰ ਫਿਲਮ ਇੰਡਸਟਰੀ...

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

by Navjot
October 14, 2026
0

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ ਕਾਬੁਲ, 14 ਅਕਤੂਬਰ (ਵਿਸ਼ਵ ਵਾਰਤਾ): ਸੂਬਾਈ...

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

by Navjot
October 14, 2026
0

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

by Navjot
October 14, 2026
0

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਪੜ੍ਹੋ ਕੀ ਕਿਹਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)...

Most Popular

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
3 weeks ago
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 