• Latest
  • Trending
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

36 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

3 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

23 minutes ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

59 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

1 hour ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

2 hours ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

October 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੁਲਜ਼ਮਾਂ ਨੂੰ 7 ਪਿਸਤੌਲਾਂ, ਜਿਨ੍ਹਾਂ ਵਿਚ ਇੱਕ ਗਲੌਕ ਪਿਸਤੌਲ ਅਤੇ ਛੇ .30 ਕੈਲੀਬਰ ਪਿਸਤੌਲਾਂ ਹਨ ਅਤੇ 8 ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀ ਨਾਲ ਜੁੜੇ ਹੋਏ ਸਨ, ਜਿਨ੍ਹਾਂ ਦੇ ਨਿਰਦੇਸ਼ਾਂ ‘ਤੇ ਇਹ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਗਏ ਸਨ। ਇਸ ਸਬੰਧੀ ਥਾਣਾ ਕਲਾਨੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ੍ਹ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

by Navjot
October 1, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

by Navjot
October 1, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ...

Most Popular

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

by Ranjit Singh
4 weeks ago
0

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05 ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ): ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 