ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
1997 ਬੈਚ ਦੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਲਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/