• Latest
  • Trending
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

13 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

19 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

40 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

48 minutes ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

55 minutes ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

1 hour ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

1 hour ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

1 hour ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

1 hour ago
’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

1 hour ago
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

2 hours ago
Hindi News
English News
Monday, June 8, 2026
No Result
View All Result
38 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

June 8, 2026
in ਖਬਰਾਂ, ਪੰਜਾਬ
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ; ਉਦਯੋਗ ਅਤੇ ਸਥਾਨਕ ਨਿਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

‘ਆਪ’ ਪੰਜਾਬ ਪ੍ਰਧਾਨ ਤੇ ਕੈਬਿਨੇਟ ਮੰਤਰੀ @AroraAmanSunam ਅਤੇ ਕੈਬਿਨੇਟ ਮੰਤਰੀ @TarunpreetSond ਨੇ ਮੁਬਾਰਕਪੁਰ ਵਿਖੇ ਨਵੇਂ 66KV ਸਬ-ਸਟੇਸ਼ਨ ਦਾ ਉਦਘਾਟਨ ਕੀਤਾ। ਇਹ ਨਵਾਂ ਸਬ-ਸਟੇਸ਼ਨ ਇਲਾਕੇ ਵਿੱਚ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਏਗਾ। ਇਸ ਨਾਲ਼ ਲੋਕਾਂ ਨੂੰ ਹੁਣ ਓਵਰਲੋਡਿੰਗ ਦੀ ਸਮੱਸਿਆ ਕਾਰਨ ਲੱਗਣ ਵਾਲ਼ੇ ਬਿਜਲੀ ਕੱਟ ਤੋਂ… pic.twitter.com/LT6EsG2rY8

— AAP Punjab (@AAPPunjab) June 8, 2026

ਚੰਡੀਗੜ੍ਹ/ ਡੇਰਾਬੱਸੀ, 8 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ।

ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ ‘ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ।

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ ਅਤੇ ਭਗਵੰਤ ਸਿੰਘ ਮਾਨ ਸਰਕਾਰ ਨੇ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ-ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਨੂੰ ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ‘ਚ ਬਦਲ ਦਿੱਤਾ ਹੈ। ਇਹ ਵਿਸ਼ਵਾਸ ਪ੍ਰਗਟ ਕਰਦਿਆਂ ਕਿ ਪੰਜਾਬ ਚਾਲੂ ਵਿੱਤੀ ਵਰ੍ਹੇ ਦੌਰਾਨ 65,000 ਕਰੋੜ ਰੁਪਏ ਦੇ ਆਪਣੇ ਨਿਵੇਸ਼ ਟੀਚੇ ਨੂੰ ਪਾਰ ਕਰ ਲਵੇਗਾ, ਉਨ੍ਹਾਂ ਨੇ ਉਦਯੋਗਪਤੀਆਂ ਦੇ ਸਾਰੇ ਲੰਬਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਦਯੋਗਿਕ ਪਲਾਟਾਂ ਬਾਰੇ ਫੈਸਲਾ ਆਉਣ ਵਾਲੇ ਹਫ਼ਤੇ ਵਿੱਚ ਲਿਆ ਜਾਵੇਗਾ, ਜਦੋਂ ਕਿ ਫੋਕਲ ਪੁਆਇੰਟ ਗੇਟ ਲਈ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਲੇਬਰ ਇੰਸਪੈਕਟਰ ਦੀ ਜ਼ੀਰਕਪੁਰ ਦੀ ਬਜਾਏ ਡੇਰਾਬੱਸੀ ਨਾਲ ਮੈਪਿੰਗ ਕਰਨ ਅਤੇ ਰਾਮਗੜ੍ਹ ਰੋਡ ਦੇ ਨਵੀਨੀਕਰਨ ਦੇ ਮੁੱਦੇ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਉਦਯੋਗਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਮਹੱਤਵਪੂਰਨ ਪਹਿਲਕਦਮੀਆਂ ‘ਤੇ ਚਾਨਣਾ ਪਾਇਆ, ਜਿਨ੍ਹਾਂ ਵਿੱਚ ਉਦਯੋਗਿਕ ਪਲਾਟਾਂ ਨੂੰ ਨਿਯਮਤ ਕਰਨ ਲਈ ਓ.ਟੀ.ਐਸ. ਸਕੀਮ, ਪਲਾਟ ਨਾਲ ਸਬੰਧਤ ਮਾਮਲਿਆਂ ਲਈ ਅਪੀਲੀ ਅਥਾਰਟੀ ਦੀ ਸਥਾਪਨਾ, ਪਲਾਟਾਂ ਦੀ ਕਲੱਬਿੰਗ ਅਤੇ ਡੀ-ਕਲੱਬਿੰਗ ਦੇ ਉਪਬੰਧ, ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨਾ, ਬਿਲਡਿੰਗ ਬਾਏ-ਲਾਅਜ਼ ਵਿੱਚ ਸੋਧਾਂ ਅਤੇ 26 ਉਦਯੋਗਿਕ ਫੋਕਲ ਪੁਆਇੰਟਾਂ ਨੂੰ ਰੋਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ, ਪੀਣ ਵਾਲੇ ਪਾਣੀ, ਐਸ.ਟੀ.ਪੀਜ਼ ਅਤੇ ਵਾਧੂ ਬਿਜਲੀ ਦੀ ਉਪਲੱਬਧਤਾ ਵਰਗੀਆਂ ਸਹੂਲਤਾਂ ਨਾਲ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕਰ ਰਹੀ ਹੈ ਅਤੇ ਅੱਗੇ ਕਿਹਾ ਕਿ ਬਿਜਲੀ ਬੰਕੱਟ ਜਲਦ ਹੀ ਸੂਬੇ ਵਿੱਚ ਬੀਤੇ ਦੀ ਗੱਲ ਬਣ ਜਾਣਗੇ।

ਡੇਰਾਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਇਹ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਵਾਸਤੇ ਦੋਵੇਂ ਕੈਬਨਿਟ ਮੰਤਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਬਸਟੇਸ਼ਨ ਦਾ ਨਿਰਮਾਣ 2023 ਵਿੱਚ ਸ਼ੁਰੂ ਹੋ ਗਿਆ ਸੀ ਅਤੇ ਇਸਦਾ ਸਫ਼ਲਤਾਪੂਰਵਕ ਕਾਰਜਸ਼ੀਲ ਹੋਣਾ ਖਿੱਤੇ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਭਰੋਸੇਮੰਦ, ਗੁਣਵੱਤਾ ਵਾਲੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਰਾਜ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਵਿਕਾਸ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਮਜ਼ਬੂਤ ਬਿਜਲੀ ਬੁਨਿਆਦੀ ਢਾਂਚਾ ਜ਼ਰੂਰੀ ਹੈ। ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਦੇ ਇੰਜੀਨੀਅਰਾਂ, ਅਧਿਕਾਰੀਆਂ ਅਤੇ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵਾਂ ਗਰਿੱਡ ਸਬਸਟੇਸ਼ਨ ਡੇਰਾਬਸੀ ਖੇਤਰ ਦੇ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।

ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਬੁਨਿਆਦੀ ਢਾਂਚੇ ਦੀਆਂ ਮੁੱਖ ਲੋੜਾਂ ਨੂੰ ਪੂਰਾ ਕਰਨ ਅਤੇ ਫੋਕਲ ਪੁਆਇੰਟ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
——

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

by Ankit
June 8, 2026
0

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ:...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

by Ankit
June 8, 2026
0

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

by Ankit
4 weeks ago
0

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 