• Latest
  • Trending
Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

2 years ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

3 seconds ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

30 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

53 minutes ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

1 hour ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

2 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

2 hours ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

3 hours ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

3 hours ago
Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

12 hours ago
Hindi News
English News
Friday, September 18, 2026
No Result
View All Result
26 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ

December 25, 2024
in ਖਬਰਾਂ, ਚੰਡੀਗੜ੍ਹ, ਪੰਜਾਬ
Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ

ਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ

ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ):- Punjab ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ 3.92 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇ ਕੇ ਸੂਬੇ ਨੂੰ ਵਿਕਾਸ ਦੇ ਸਿਖ਼ਰਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ Punjab Government ਨੇ ਆਪਣੇ ਸ਼ਾਸਨਕਾਲ ਦੇ ਸਿਰਫ 30 ਮਹੀਨਿਆਂ ਵਿੱਚ ਹੀ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਦਿੱਗਜ਼ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਤਿਆਰ ਖੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਕਾਰਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸਿਰਫ਼ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਨਿਵੇਸ਼ਕਾਂ ਅੱਗੇ ਇਹੀ ਇੱਕੋ ਇੱਕ ਸ਼ਰਤ ਹੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਸੱਭਿਆਚਾਰ ਅਤੇ ਕੰਮ ਲਈ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ Punjab ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ, ਨਵੀਨ ਖੋਜਾਂ ਅਤੇ ਉਪਰਾਲਿਆਂ ਲਈ ਹਮੇਸ਼ਾ ਤਿਆਰ ਹੈ।

Tags: BREAKING NEWSBreaking news in PunjabiLatest Punjab newsPUNJABPUNJAB CMPunjab CM Bhagwant MannPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 18, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੱਜ...

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Most Popular

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

by Navjot
2 weeks ago
0

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ ਪਟਨਾ, 4 ਸਤੰਬਰ (ਵਿਸ਼ਵ ਵਾਰਤਾ) ਪਟਨਾ ਸਾਈਬਰ ਪੁਲਿਸ ਨੇ "ਡਿਜੀਟਲ ਗ੍ਰਿਫ਼ਤਾਰੀਆਂ", ਵਿੱਤੀ ਘੁਟਾਲਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 