ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ) PUNJAB : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal)ਦੀ ਪੋਤਰੀ ਰਾਜਨਦੀਪ ਕੌਰ ਦਾ ਦਿਹਾਂਤ ਹੋ ਗਿਆ ਹੈ। ਪਿਛਲੇ ਦਿਨੀਂ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੱਲ੍ਹ ਸ਼ਾਮੀਂ ਉਸ ਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/