• Latest
  • Trending

PUNJAB : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਚਿਤਰਕਾਰ ਜਰਨੈਲ ਸਿੰਘ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ

2 years ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

24 minutes ago
International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

55 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

2 hours ago
Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

2 hours ago
Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

12 hours ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

13 hours ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

13 hours ago
Hindi News
English News
Tuesday, September 22, 2026
No Result
View All Result
27 °c
Chandigarh
28 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਚਿਤਰਕਾਰ ਜਰਨੈਲ ਸਿੰਘ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ

February 14, 2025
in ਸਾਹਿਤਕ, ਖਬਰਾਂ, ਪੰਜਾਬ

PUNJAB : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਚਿਤਰਕਾਰ ਜਰਨੈਲ ਸਿੰਘ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ

Sad News

ਲੁਧਿਆਣਾਃ 13 ਫਰਵਰੀ(ਵਿਸ਼ਵ ਵਾਰਤਾ)PUNJAB : ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਧਾਰਾ,ਇਨਕਲਾਬੀ ਲਹਿਰਾਂ ਤੇ ਸਿੱਖ ਇਤਿਹਾਸ ਦੇ ਚਿਤੇਰੇ ਸ. ਜਰਨੈਲ ਸਿੰਘ ਚਿਤਰਕਾਰ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ(Prof. Gurbhajan Singh Gill), ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਸਹਿਜਪ੍ਰੀਤ ਸਿੰਘ ਮਾਂਗਟ, ਰਾਮਗੜੀਆ ਵਿੱਦਿਅਕ ਅਦਾਰਿਆਂ ਦੇ ਪ੍ਰਧਾਨ ਤੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਲੇਖਕ ਤੇ ਫੋਟੋ ਕਲਾਕਾਰ ਸ. ਰਣਜੋਧ ਸਿੰਘ, ਸ. ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਜਨਰਲ ਸਕੱਤਰ ਤੇਜ ਪ੍ਰਤਾਪ ਸਿੰਘ ਸੰਧੂ, ਪੰਜਾਬ ਦੇ ਸਾਬਕਾ ਕਮਿਸ਼ਨਰ ਪੁਲੀਸ ਗੁਰਪ੍ਰੀਤ ਸਿੰਘ ਤੂਰ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਰਪ੍ਰਸਤ ਸ. ਦਲਜੀਤ ਸਿੰਘ ਜੱਸਲ, ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਪੰਜਾਬੀ ਲੇਖਕ ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਗੁਰਚਰਨ ਕੌਰ ਕੋਚਰ , ਨਿਰਮਲ ਜੌੜਾ,ਜਸਮੇਰ ਸਿੰਘ ਢੱਟ, ਕਰਮਜੀਤ ਗਰੇਵਾਲ, ਚਿੱਤਰਕਾਰ ਬਬਲੀ ਸਿੰਘ, ਦੇਵਿੰਦਰ ਸਿੰਘ ਨਾਗੀ, ਹਰੀ ਮੋਹਨ ਤੇ ਕੰਵਲਜੀਤ ਸਿੰਘ ਸ਼ੰਕਰ ਨੇ ਵੀ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

PUNJAB

ਸ. ਜਰਨੈਲ ਸਿੰਘ ਭਾਵੇਂ ਸਰੀ(ਕੈਨੇਡਾ) ਵੱਸਦੇ ਸਨ ਪਰ ਪਿਛਲੇ ਇੱਕ ਮਹੀਨੇ ਤੋਂ ਪੰਜਾਬ ਆਏ ਹੋਏ ਸਨ। ਆਪਣੇ ਚੰਡੀਗੜ੍ਹ ਨਿਵਾਸ ਵਿੱਚ ਰਹਿੰਦਿਆਂ ਹੀ ਉਹ ਬੀਮਾਰ ਪੈ ਗਏ ਜਿਸ ਕਾਰਨ ਉਹ ਰੋਗ ਤੋਂ ਮੁਕਤ ਨਾ ਹੋ ਸਕੇ। ਪ੍ਰੋ. ਗੁਰਭਜਨ ਸਿੰਘ ਗਿੱਲ (Prof. Gurbhajan Singh Gill) ਨੇ ਕਿਹਾ ਕਿ ਜਰਨੈਲ ਸਿੰਘ ਚਿਤਰਕਾਰ ਨੇ ਪੰਜਾਬ ਵਿੱਚ ਫੁਲਕਾਰੀ ਕਲਾ ਨੂੰ ਆਪਣੀਆਂ ਪੇਂਟਿੰਗਜ਼ ਵਿੱਚ ਚਿੱਤਰ ਕੇ ਮੁੜ ਸੁਰਜੀਤ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਆਪਣੇ ਬਾਪ ਵਿਸ਼ਵ ਪ੍ਰਸਿੱਧ ਚਿੱਤਰਕਾਰ ਸ. ਕਿਰਪਾਲ ਸਿੰਘ ਵਾਂਗ ਹੀ ਜਰਨੈਲ ਸਿੰਘ ਨੇ ਸਿੱਖ ਇਤਿਹਾਸ ਚਿੱਤਰ ਕੇ ਦੇਸ਼ ਬਦੇਸ਼ ਵਿੱਚ ਪਹੁੰਚਾਇਆ। ਲੁਧਿਆਣਾ ਦੀਆਂ ਕਲਾ ਸਰਗਰਮੀਆਂ ਨਾਲ ਉਹ 1983 ਤੋਂ ਲਗਾਤਾਰ ਜੁੜੇ ਹੋਏ ਸਨ।
ਇਸੇ ਦੌਰਾਨ “ਮੇਲਾ ਗੀਤਕਾਰਾਂ ਦਾ” ਸੰਸਥਾ ਵੱਲੋਂ ਵੀ ਜਰਨੈਲ ਸਿੰਘ ਨੂੰ ਪੰਜਾਬੀ ਭਵਨ ਲੁਧਿਆਣਾ ਵਿੱਚ ਇੱਕ ਮੀਟਿੰਗ ਦੌਰਾਨ ਸ਼ਰਧਾਂਜਲੀ ਫੁੱਲ ਭੇਂਟ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiProf. Gurbhajan Singh GillPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

by Ranjit Singh
September 22, 2026
0

Punjab Weather: ਪੰਜਾਬ 'ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਮੌਨਸੂਨ ਨੇ ਹੁਣ ਪੰਜਾਬ ਤੋਂ ਆਪਣੀ...

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

by Ranjit Singh
September 22, 2026
0

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ ਚੰਡੀਗੜ੍ਹ, 22...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 22, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22...

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
September 22, 2026
0

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ 22 ਸਤੰਬਰ (ਵਿਸ਼ਵ ਵਾਰਤਾ): ਕ੍ਰਿਕਟ ਦੇ ਇਤਿਹਾਸ 'ਚ ਪਹਿਲੀ ਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

by Ranjit Singh
September 22, 2026
0

Punjab Weather: ਪੰਜਾਬ 'ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਮੌਨਸੂਨ ਨੇ ਹੁਣ ਪੰਜਾਬ ਤੋਂ ਆਪਣੀ...

Most Popular

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

by Navjot
6 days ago
0

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ   ਦੇਹਰਾਦੂਨ, 16 ਸਤੰਬਰ (ਵਿਸ਼ਵ ਵਾਰਤਾ): ਉੱਤਰਾਖੰਡ ਪ੍ਰੀਮੀਅਰ ਲੀਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 