ਜਸਵੀਰ ਸਿੰਘ ਗੜ੍ਹੀ ਹੋਏ ‘ਆਪ’ ’ਚ ਸ਼ਾਮਿਲ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ।
ਦੱਸ ਦਈਏ ਕਿ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/