PUNJAB : ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਅੱਜ

ਚੰਡੀਗੜ੍ਹ, 23ਅਗਸਤ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ 23 ਅਗਸਤ ਨੂੰ ਦੁਪਹਿਰ 12.00 ਵਜੇ ਸ਼ਮਸ਼ਾਨ ਘਾਟ ਬਲੌਂਗੀ (ਮੋਹਾਲੀ) ਵਿਖੇ ਹੋਵੇਗਾ।

ਭੱਲਾ ਦਾ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟਰੋਕ ਕਾਰਨ ਦੇਹਾਂਤ ਹੋ ਗਿਆ। ਦੱਸ ਦਈਏ ਕਿ ਉਹ ਮੋਹਾਲੀ ਦੇ ਇਕ ਹਸਪਤਾਲ ‘ਚ ਦਾਖਲ ਸਨ ਜਿਥੇ ਸਵੇਰੇ 4 ਵਜੇ ਉਹਨਾਂ ਨੇ ਆਖ਼ਰੀ ਸਾਹ ਲਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























