• Latest
  • Trending
Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

54 minutes ago
Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

1 hour ago
Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

2 hours ago
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

2 hours ago
National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

3 hours ago
Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ

3 hours ago
Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

4 hours ago
Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

4 hours ago
National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

4 hours ago
National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, October 21, 2026
No Result
View All Result
30 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

October 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

– ਤਿੰਨ ਮੈਂਬਰੀ CBI ਟੀਮ ਨੇ ਜਾਂਚ ਕੀਤੀ ਸ਼ੁਰੂ, ਦਿੱਲੀ ਵਿੱਚ ਦਰਜ ਹੋਈ FIR; ਝੋਟਾ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਤੋਂ ਹਾਸਲ ਕੀਤੀ ਜਾਣਕਾਰੀ

ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ/ਜੋਗਿੰਦਰ ਸਿੰਘ ਮਾਨ) ਪਰਮਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਵਿੱਚ ਜਾਂਚ ਤੇਜ਼ ਹੋ ਗਈ ਹੈ। ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਦੇਰ ਰਾਤ ਮਾਨਸਾ ਪਹੁੰਚ ਗਈ ਸੀ। ਸੀਬੀਆਈ ਟੀਮ ਨੇ ਮਾਨਸਾ ਪਹੁੰਚ ਕੇ ਪੁਲਿਸ ਨਾਲ ਸੰਪਰਕ ਕੀਤਾ ਅਤੇ ਮਾਨਸਾ ਪੁਲਿਸ ਅਧਿਕਾਰੀਆਂ ਨੇ ਅੱਧੀ ਰਾਤ ਨੂੰ ਹੀ ਝੋਟਾ ਕਤਲ ਕਾਂਡ ਨਾਲ ਸਬੰਧਤ ਫਾਈਲ ਸੀਬੀਆਈ ਨੂੰ ਸੌਂਪ ਦਿੱਤੀ ਸਨ। ਜਿਸ ਤੋਂ ਬਾਅਦ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ CBI ਨੇ ਨਵੀਂ FIR ਦਰਜ ਕਰ ਲਈ ਹੈ। FIR ਦਰਜ ਕਰਨ ਮਗਰੋਂ ਬੁੱਧਵਾਰ ਸਵੇਰੇ CBI ਦੇ ਅਧਿਕਾਰੀ ਪਰਮਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ।

ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਲਗਾਤਾਰ ਇਸ ਕਤਲਕਾਂਡ ਦੀ CBI ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਾਨਸਾ ਦੌਰੇ ਦੌਰਾਨ ਪਰਿਵਾਰ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ CBI ਦੀ ਟੀਮ ਦੇ ਮਾਨਸਾ ਪਹੁੰਚਣ ਨਾਲ ਜਾਂਚ ਪ੍ਰਕਿਰਿਆ ਅੱਗੇ ਵਧਣ ਦੀ ਉਮੀਦ ਜਾਗੀ ਹੈ।

ਦਿੱਲੀ ਵਿੱਚ ਦਰਜ ਹੋਈ FIR
ਮਿਲੀ ਜਾਣਕਾਰੀ ਅਨੁਸਾਰ, CBI ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦਿੱਲੀ ਵਿਖੇ FIR ਦਰਜ ਕੀਤੀ ਜਾ ਚੁੱਕੀ ਹੈ। ਜਾਂਚ ਲਈ ਤਿੰਨ ਮੈਂਬਰੀ CBI ਟੀਮ ਮਾਨਸਾ ਪਹੁੰਚੀ ਹੈ। ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਸਬੰਧਤ ਤੱਥਾਂ ਬਾਰੇ ਜਾਣਕਾਰੀ ਇਕੱਠੀ ਕੀਤੀ।

ਹੁਣ ਜਾਂਚ ਦੌਰਾਨ ਕਤਲਕਾਂਡ ਨਾਲ ਜੁੜੇ ਕਿਹੜੇ ਪਹਿਲੂਆਂ ਦੀ ਪੜਤਾਲ ਕੀਤੀ ਜਾਂਦੀ ਹੈ ਅਤੇ ਕਿਹੜੇ ਨਵੇਂ ਤੱਥ ਸਾਹਮਣੇ ਆਉਂਦੇ ਹਨ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ CBI ਦੀ ਜਾਂਚ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

by Ranjit Singh
October 21, 2026
0

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ - 1 ਹੈਂਡ ਗ੍ਰਨੇਡ, 2 ਪਿਸਤੌਲ...

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

by Ranjit Singh
October 21, 2026
0

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਨਸ਼ਾ ਵਿਰੋਧੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
October 21, 2026
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

by Ranjit Singh
October 21, 2026
0

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ - ਤਿੰਨ ਮੈਂਬਰੀ CBI ਟੀਮ...

Most Popular

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 12-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 