• Latest
  • Trending
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

3 weeks ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

26 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

32 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

42 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

1 hour ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

4 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

November 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026 (ਵਿਸ਼ਵ ਵਾਰਤਾ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਢਾਹੁਣ ਦੇ ਮਾਮਲੇ ‘ਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ 13 ਅਕਤੂਬਰ 2026 ਨੂੰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਮਾਮਲੇ ਵਿੱਚ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਮੁੱਖ ਮੁਲਜ਼ਮ ਹੈ। ਘਟਨਾ ਤੋਂ ਬਾਅਦ ਮਾਮਲੇ ਨੇ ਕਾਫ਼ੀ ਤੂਲ ਫੜਿਆ ਸੀ ਅਤੇ ਲੋਕਾਂ ਨੇ ਇਕੱਠੇ ਹੋ ਕੇ ਅਸ਼ਵਨੀ ਕੁਮਾਰ ਦੀ ਦੁਕਾਨ ਤੇ ਮਕਾਨ ਨੂੰ ਢਾਹ ਦਿੱਤਾ ਸੀ।

ਇਸੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜਾਂਚ ਅਤੇ ਮਾਮਲੇ ਵਿੱਚ ਹੁਣ ਤੱਕ ਚੁੱਕੇ ਗਏ ਕਦਮਾਂ ਦਾ ਪੂਰਾ ਵੇਰਵਾ ਪੇਸ਼ ਕੀਤਾ ਜਾਵੇ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਜੇਕਰ ਮੁਲਜ਼ਮ ਦੇ ਮਕਾਨ ਢਾਹੇ ਗਏ ਹਨ ਤਾਂ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਮਕਾਨ ਢਾਹੁਣ ਲਈ ਕਿਹੜੀ ਕਾਨੂੰਨੀ ਪ੍ਰਕਿਰਿਆ ਅਪਣਾਈ ਗਈ ਸੀ।

ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਖੁਦ ਨੋਟਿਸ ਲੈਂਦਿਆਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ (ਸੂਓ ਮੋਟੋ ਪੀਆਈਐੱਲ) ਅਤੇ ਲਾਭ ਸਿੰਘ ਵੱਲੋਂ ਦਾਇਰ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨਿਰਦੇਸ਼ ਜਾਰੀ ਕੀਤੇ।

ਹੁਣ ਇਸ ਮਾਮਲੇ ਵਿੱਚ ਇੱਕ ਪਾਸੇ ਜਾਂਚ ਏਜੰਸੀਆਂ ਦੀ ਕਾਰਵਾਈ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵੱਲੋਂ ਮੰਗੀ ਗਈ ਸਟੇਟਸ ਰਿਪੋਰਟ ਅਤੇ ਦੁਕਾਨ-ਮਕਾਨ ਢਾਹੁਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਸਰਕਾਰ ਦੇ ਜਵਾਬ ’ਤੇ ਵੀ ਨਜ਼ਰ ਰਹੇਗੀ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

Most Popular

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 days ago
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 