• Latest
  • Trending
Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

6 months ago
Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

15 minutes ago
Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

1 hour ago
Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

1 hour ago
Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

2 hours ago
Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

3 hours ago
Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

4 hours ago
Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

4 hours ago
National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

National: ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਅੱਜ

4 hours ago
Cricket: ਭਾਰਤ-ਅਫਗਾਨਿਸਤਾਨ ਦੀਆਂ ਟੀਮਾਂ ਵਿਚਾਲੇ ਇਕਲੌਤਾ ਟੈਸਟ ਮੈਚ ਅੱਜ ਤੋਂ

Cricket: ਭਾਰਤ-ਅਫਗਾਨਿਸਤਾਨ ਦੀਆਂ ਟੀਮਾਂ ਵਿਚਾਲੇ ਇਕਲੌਤਾ ਟੈਸਟ ਮੈਚ ਅੱਜ ਤੋਂ

4 hours ago
Hindi News
English News
Saturday, June 6, 2026
No Result
View All Result
37 °c
Chandigarh
36 ° Sun
38 ° Mon
39 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

November 24, 2025
in ਖਬਰਾਂ, ਪੰਜਾਬ
Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

Punjab

Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

ਬਠਿੰਡਾ, 24 ਨਵੰਬਰ 2025 (ਵਿਸ਼ਵ ਵਾਰਤਾ) – ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਬਠਿੰਡਾ (Punjab) ਦੀ ਅਦਾਲਤ ‘ਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਬਜ਼ੁਰਗ ਔਰਤ ਬਾਰੇ ਕੀਤੀਆਂ ਟਿੱਪਣੀਆਂ ਲਈ ਮੁਆਫ਼ੀ ਮੰਗ ਲਈ ਸੀ।

ਬਠਿੰਡਾ ਅਦਾਲਤ ਵਿੱਚ ਪੇਸ਼ ਹੋ ਕੇ ਕੰਗਨਾ ਰਣੌਤ ਨੇ ਆਪਣੇ ਬਿਆਨ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਸੀ ਕਿ, “ਹਰ ਮਾਂ, ਭਾਵੇਂ ਪੰਜਾਬ ਦੀ ਹੋਵੇ ਜਾਂ ਹਿਮਾਚਲ ਦੀ, ਮੇਰੇ ਲਈ ਸਤਿਕਾਰਯੋਗ ਹੈ। ਮੈਂ ਕਿਸੇ ਖਾਸ ਵਿਅਕਤੀ ‘ਤੇ ਟਿੱਪਣੀ ਨਹੀਂ ਕੀਤੀ। ਮੈਂ ਸਿਰਫ਼ ਇੱਕ ਮੀਮ ਦੁਬਾਰਾ ਪੋਸਟ ਕੀਤਾ ਹੈ।” ਅਦਾਲਤ ਵਿੱਚ, ਕੰਗਨਾ ਨੇ ਪੀੜਤਾ ਨੂੰ ਕਿਹਾ, “ਜੇਕਰ ਮੇਰੇ ਬਿਆਨ ਨਾਲ ਤੁਹਾਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਮੁਆਫ਼ੀ ਮੰਗਦੀ ਹਾਂ।”

Punjab
Punjab

ਪਿਛਲੀ ਸੁਣਵਾਈ ਦੌਰਾਨ ਹੀ ਕੰਗਨਾ ਰਣੌਤ ਨੂੰ ਬਠਿੰਡਾ ਮਾਣਹਾਨੀ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ। ਕੰਗਨਾ ਨੂੰ 50,000 ਰੁਪਏ ਦਾ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਜ਼ਮਾਨਤ ਮਿਲੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਅੱਜ 24 ਨਵੰਬਰ ਨੂੰ ਦੁਬਾਰਾ ਸੁਣਵਾਈ ਤੈਅ ਕੀਤੀ ਸੀ। ਬਠਿੰਡਾ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਵੇਗੀ।

ਅਦਾਲਤੀ ਕਾਰਵਾਈ (Punjab) ਤੋਂ ਬਚਣ ਲਈ ਕੰਗਨਾ ਰਣੌਤ ਨੇ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਸਨ, ਪਰ ਕਿਸੇ ਵੀ ਅਦਾਲਤ ਤੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਸੀ।

ਇਹ ਮਾਮਲਾ ਸਾਲ 2020-21 ਦੇ ਕਿਸਾਨ ਵਿਰੋਧ ਪ੍ਰਦਰਸ਼ਨਾਂ ਨਾਲ ਜੁੜਿਆ ਹੋਇਆ ਹੈ। ਕੰਗਨਾ ਰਣੌਤ ਨੇ ਬਜ਼ੁਰਗ ਕਿਸਾਨ ਮਹਿੰਦਰ ਕੌਰ ਦੀ ਇੱਕ ਫੋਟੋ ਸਾਂਝੀ ਕਰਕੇ ਟਵਿੱਟਰ (ਹੁਣ X) ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ‘ਤੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਅਜਿਹੀਆਂ ਟਿੱਪਣੀਆਂ ਕਾਰਨ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

by Ranjit Singh
June 6, 2026
0

Breaking: ਲੁਧਿਆਣਾ 'ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ - ਰੇਲ ਗੱਡੀ ਚੱਲਣ ਸਮੇਂ ਡੱਬਾ ਹੋਇਆ...

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

by Ranjit Singh
June 6, 2026
0

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ ਪਟਨਾ, 6 ਜੂਨ (ਵਿਸ਼ਵ ਵਾਰਤਾ):...

Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

by Ranjit Singh
June 6, 2026
0

Big News: ਭਿਆਨਕ ਸੜਕ ਹਾਦਸੇ 'ਚ 8 ਮੌਤਾਂ - ਪਰਿਵਾਰ ਇੱਕ ਮ੍ਰਿਤਕ ਮੈਂਬਰ ਦੀਆਂ ਅਸਥੀਆਂ ਵਿਸਰਜਨ ਕਰਨ ਜਾ ਰਿਹਾ ਸੀ...

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

by Ranjit Singh
June 6, 2026
0

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ ਨਵੀਂ ਦਿੱਲੀ, 6 ਜੂਨ (ਵਿਸ਼ਵ ਵਾਰਤਾ): ‘ਕਾਕਰੋਚ ਜਨਤਾ ਪਾਰਟੀ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

by Ranjit Singh
June 6, 2026
0

Breaking: ਲੁਧਿਆਣਾ 'ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ - ਰੇਲ ਗੱਡੀ ਚੱਲਣ ਸਮੇਂ ਡੱਬਾ ਹੋਇਆ...

Most Popular

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

by Jaspreet Kaur
1 week ago
0

ਕੀਨੀਆ 'ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ - ਕਈ ਗੰਭੀਰ ਜ਼ਖਮੀ ਨਰੋਬੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 