• Latest
  • Trending
Punjab ਕਪੂਰਥਲਾ ‘ਚ ਕਾਰ ਅਤੇ ਈ ਰਿਕਸ਼ਾ ਵਿਚਾਲੇ ਭਿਆਨਕ ਟੱਕਰ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
IPL 2026: ਅੱਜ ਗੁਜਰਾਤ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ, ਪੜ੍ਹੋ ਮੈਚ ਦੌਰਾਨ ਕਿਹੋ ਜਿਹਾ ਰਹੇਗਾ ਮੌਸਮ 

33 minutes ago
Punjab : ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ!

43 minutes ago
Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ

59 minutes ago
Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

4 hours ago
National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

5 hours ago
Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Hindi News
English News
Friday, April 17, 2026
No Result
View All Result
38 °c
Chandigarh
33 ° Sat
32 ° Sun
32 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕਪੂਰਥਲਾ ‘ਚ ਕਾਰ ਅਤੇ ਈ ਰਿਕਸ਼ਾ ਵਿਚਾਲੇ ਭਿਆਨਕ ਟੱਕਰ

December 30, 2024
in ਪੰਜਾਬ
Punjab ਕਪੂਰਥਲਾ ‘ਚ ਕਾਰ ਅਤੇ ਈ ਰਿਕਸ਼ਾ ਵਿਚਾਲੇ ਭਿਆਨਕ ਟੱਕਰ

Punjab ਕਪੂਰਥਲਾ ‘ਚ ਕਾਰ ਅਤੇ ਈ ਰਿਕਸ਼ਾ ਵਿਚਾਲੇ ਭਿਆਨਕ ਟੱਕਰ

  • ਦਰਦਨਾਕ ਹਾਦਸੇ ਚ 2 ਔਰਤਾਂ ਦੀ ਮੌਤ, 5 ਸਾਲਾ ਬੱਚਾ ਜ਼ਖਮੀ

ਜਲੰਧਰ: ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਦੀ ਪਛਾਣ ਨੀਲਮ ਕੁਮਾਰੀ (30 ਸਾਲ) ਪਤਨੀ ਕੁਲਵਿੰਦਰ ਸਿੰਘ ਅਤੇ ਸੀਮਾ ਰਾਣੀ (27 ਸਾਲ) ਪਤਨੀ ਮਲਕੀਤ ਸਿੰਘ ਵਾਸੀ ਗੁਰੂ ਰਵਿਦਾਸ ਨਗਰ, ਜਲੰਧਰ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਔਰਤਾਂ ਦਿਓਰਾਨੀ-ਜੇਠਾਣੀ ਸਨ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਬੀਐਨਐਸ ਦੀਆਂ ਧਾਰਾਵਾਂ ਤਹਿਤ ਕਾਰ ਚਾਲਕ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ 5 ਸਾਲਾ ਨਵਜੋਤ ਸਿੰਘ ਅਤੇ ਈ-ਰਿਕਸ਼ਾ ਚਾਲਕ ਜਤਿੰਦਰ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: ACCIDENTBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab : ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ!

Punjab : ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ!

by Jaspreet Kaur
April 17, 2026
0

Punjab : ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! - ਕੇਂਦਰ...

Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ

Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ

by Ranjit Singh
April 17, 2026
0

Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ - ਹੁਣ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਚੰਡੀਗੜ੍ਹ,...

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

by Ranjit Singh
April 17, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਚੰਡੀਗੜ੍ਹ ਵਿੱਚ ਹੀ ਹੋਵੇਗਾ ਬੇਅਦਬੀ ਕਾਨੂੰਨ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – ਬੁਲਾਰਾ

by Navjot
3 weeks ago
0

ਚੰਡੀਗੜ੍ਹ ਵਿੱਚ ਹੀ ਹੋਵੇਗਾ ਬੇਅਦਬੀ ਕਾਨੂੰਨ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਬੁਲਾਰਾ ਚੰਡੀਗੜ੍ਹ, 28 ਮਾਰਚ(ਵਿਸ਼ਵ ਵਾਰਤਾ)  ਧਾਰਮਿਕ ਗ੍ਰੰਥਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 