• Latest
  • Trending
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

3 weeks ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

44 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

1 hour ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

2 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

2 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

2 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

2 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

3 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

3 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

5 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

July 12, 2026
in ਖਬਰਾਂ, ਦਿੱਲੀ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

– ਜੇਕਰ ਮੈਡਲ ਵਾਪਸ ਨਾ ਲਏ ਤਾਂ ਅਸੀਂ ਸਰਕਾਰ ਖਿਲਾਫ ਪ੍ਰਦਰਸ਼ਨ ਵੀ ਕਰਾਂਗੇ: ਕਾਲਕਾ, ਕਾਹਲੋਂ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਭਾਈ ਜਸਵੰਤ ਸਿੰਘ ਖਾਲੜਾ ਅਗਵਾ ਤੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਪੁਲਿਸ ਅਫਸਰਾਂ ਕੋਲੋਂ ਬਹਾਦਰੀ ਮੈਡਲ ਤੁਰੰਤ ਵਾਪਸ ਲਏ ਜਾਣ ਨਹੀਂ ਤਾਂ ਕਮੇਟੀ ਪੰਜਾਬ ਸਰਕਾਰ ਖਿਲਾਫ ਸੜਕਾਂ ’ਤੇ ਉਤਰਣ ਲਈ ਮਜ਼ਬੂਰ ਹੋਵੇਗੀ।

ਜਾਰੀ ਕੀਤੇ ਇਕ ਬਿਆਨ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਮੀਡੀਆ ਰਿਪੋਰਟਾਂ ਵੇਖ ਕੇ ਹੈਰਾਨ ਹਨ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਾਰ-ਵਾਰ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ 1996 ਤੋਂ ਲੈ ਕੇ ਹੁਣ ਤੱਕ ਦੀਆਂ ਸਰਕਾਰਾਂ ਇਹਨਾਂ ਭਾਈ ਖਾਲੜਾ ਦੇ ਕਾਤਲਾਂ ਕੋਲੋਂ ਬਹਾਦਰੀ ਮੈਡਲ ਵਾਪਸ ਨਹੀਂ ਲੈ ਸਕੀਆਂ ਭਾਵੇਂ ਉਸ ਵਿਚ ਅਕਾਲੀ ਦਲ ਦੀ ਸਰਕਾਰ, ਕਾਂਗਰਸ ਦੀ ਸਰਕਾਰ ਤੇ ਹੁਣ ਮੌਜੂਦਾ ਆਪ ਸਰਕਾਰ ਹੀ ਕਿਉਂ ਨਾ ਸ਼ਾਮਲ ਹੈ।

ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪਸ਼ਟ ਹਦਾਇਤ ਕੀਤੀ ਹੈ ਕਿ ਜਿਹੜਾ ਪੁਲਿਸ ਅਫਸਰ ਕਿਸੇ ਵੀ ਮਾਮਲੇ ਵਿਚ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਜਾਂਦਾ ਹੈ ਤਾਂ ਉਹਨਾਂ ਕੋਲੋਂ ਇਹ ਬਹਾਦਰੀ ਮੈਡਲ ਤੁਰੰਤ ਵਾਪਸ ਲੈਣੇ ਬਣਦੇ ਹਨ। ਉਹਨਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਪੰਜਾਬ ਦੀਆਂ ਸਮੇਂ-ਸਮੇਂ ’ਤੇ ਰਹੀਆਂ ਸਰਕਾਰਾਂ ਨੂੰ ਪੱਤਰ ਲਿਖ ਕੇ ਇਹ ਚੇਤੇ ਵੀ ਕਰਵਾਇਆ ਕਿ ਭਾਈ ਜਸਵੰਤ ਸਿੰਘ ਖਾਲੜਾ ਅਗਵਾ ਤੇ ਕਤਲ ਕੇਸ ਵਿਚ ਦੋਸ਼ੀ ਪੁਲਿਸ ਅਧਿਕਾਰੀਆਂ ਜਿਹਨਾਂ ਵਿਚ ਤਤਕਾਲੀ ਐਸ ਐਸ ਪੀ ਅਜੀਤ ਸਿੰਘ ਸੰਧੂ ਤੇ ਡੀ ਐਸ ਪੀ ਜਸਪਾਲ ਸਿੰਘ ਸ਼ਾਮਲ ਸਨ, ਤੋਂ ਇਹ ਬਹਾਦਰੀ ਮੈਡਲ ਵਾਪਸ ਲਏ ਜਾਣੇ ਬਣਦੇ ਹਨ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਪੰਜਾਬ ਪੁਲਿਸ ਦੀ ਵੈਬਸਾਈਟ ’ਤੇ ਇਹਨਾਂ ਅਫਸਰਾਂ ਨੂੰ ਬਹਾਦਰ ਵਿਖਾ ਕੇ ਇਹਨਾਂ ਨੂੰ ਮੈਡਲ ਮਿਲੇ ਹੋਣ ਦੀ ਗੱਲ ਦੱਸੀ ਗਈ ਹੈ ਜਦੋਂ ਕਿ ਅਸਲ ਵਿਚ ਇਹ ਅਦਾਲਤਾਂ ਵੱਲੋਂ ਕਾਤਲ ਠਹਿਰਾਏ ਜਾ ਚੁੱਕੇ ਹਨ।

ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਰੰਤ ਇਹਨਾਂ ਕਾਤਲਾਂ ਦੇ ਮੈਡਲ ਵਾਪਸ ਨਾ ਲਏ ਤਾਂ ਫਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿਚ ਸੜਕਾਂ ’ਤੇ ਵੀ ਉਤਰੇਗੀ ਤੇ ਰੋਸ ਪ੍ਰਦਰਸ਼ਨ ਵੀ ਕਰੇਗੀ। ਉਹਨਾਂ ਕਿਹਾ ਕਿ ਕਾਤਲਾਂ ਨੂੰ ਇਹ ਮੈਡਲ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ ਤੇ ਮੌਜੂਦਾ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
August 3, 2026
0

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ - ਦੁਪਹਿਰ 3 ਵਜੇ ਤੱਕ ਦਾਖ਼ਲੇ ‘ਤੇ ਰੋਕ - ਹਾਈ ਅਲਰਟ...

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

by Jaspreet Kaur
August 3, 2026
0

ਬ੍ਰਿਜ ਭੂਸ਼ਣ ਦੇ ਬਰੀ ਹੋਣ 'ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ ਨਵੀ ਦਿੱਲੀ, 3 ਅਗਸਤ 2026 (ਵਿਸ਼ਵ ਵਾਰਤਾ): ਭਾਜਪਾ ਨੇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Most Popular

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

by Ranjit Singh
2 weeks ago
0

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ ਮਹਾਰਾਸ਼ਟਰ, 23 ਜੁਲਾਈ (ਵਿਸ਼ਵ ਵਾਰਤਾ) – ਸਮਾਜਿਕ ਕਾਰਕੁਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 