• Latest
  • Trending
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

13 minutes ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

19 minutes ago
Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

29 minutes ago
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

33 minutes ago
Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

11 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

11 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

13 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

13 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, September 5, 2026
No Result
View All Result
26 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

September 5, 2026
in ਖਬਰਾਂ, ਖੇਡਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

ਬਠਿੰਡਾ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਸ਼ਾਨਦਾਰ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ।

ਸਮਾਰੋਹ ਨੂੰ ਹੋਰ ਯਾਦਗਾਰ ਬਣਾਉਣ ਲਈ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਆਪਣੀਆਂ ਸ਼ਾਨਦਾਰ ਗਾਇਕੀ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਉਪਰਾਲਾ ਹੈ।

ਇਸ ਸੰਬੰਧ ‘ਚ ਬੀਤੇ ਦਿਨ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਬਲਤੇਜ ਪੰਨੂੰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ।”

ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਹਿਮੀਅਤ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਅਤੇ ਪੂਰੀ ਤਰ੍ਹਾਂ ਮੁਫ਼ਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, “ਖੇਡ ਵਿਭਾਗ ਨੇ ਪਹਿਲੀ ਵਾਰ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।”

ਉਨ੍ਹਾਂ ਕਿਹਾ ਕਿ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਕਿਊ.ਆਰ. ਕੋਡ ਅਧਾਰਿਤ ਸਹੂਲਤ ਰਾਹੀਂ ਜਾਂ sports.punjab.gov.in ‘ਤੇ ਜਾ ਕੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ, “ਪੰਜਾਬ ਸਪੋਰਟਸ ਪੋਰਟਲ ਰਾਹੀਂ ਇਹ ਸਾਰਿਆਂ ਲਈ ਮਹਿਜ਼ 15 ਸਕਿੰਟ ਦੀ ਬਹੁਤ ਹੀ ਸਰਲ ਪ੍ਰਕਿਰਿਆ ਹੈ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੜਕੇ ਅਤੇ ਲੜਕੀਆਂ, ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ‘ਪ੍ਰਦਰਸ਼ਨੀ ਖੇਡ’ ਵਜੋਂ ਸ਼ਾਮਲ ਕੀਤਾ ਗਿਆ ਹੈ, ਜੋ ਉੱਭਰਦੇ ਖਿਡਾਰੀਆਂ ਨੂੰ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰੇਗਾ।

ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਲ੍ਹਿਆਂ ਵਿੱਚ ਹੋਣਗੇ। ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੋਣਗੀਆਂ।

ਇਨ੍ਹਾਂ ਖੇਡਾਂ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਤਗਮਾ ਜੇਤੂਆਂ ਲਈ ਆਕਰਸ਼ਕ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਦੂਜੀ ਵਾਰ ਖੇਡਾਂ ਵਤਨ ਪੰਜਾਬ ਦੇ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵੱਲੋਂ ਗਾਇਕੀ ਦੇ ਜ਼ੌਹਰ ਦਿਖਾਉਂਦਿਆਂ ਦਰਸ਼ਕਾਂ ਨੂੰ ਕੀਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

by Ranjit Singh
September 5, 2026
0

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ - ਨਿਕਿਤਾ ਪੋਰਵਾਲ ਕਰੇਗੀ ਭਾਰਤ ਦੀ ਨੁਮਾਇੰਦਗੀ - ਪਿਛਲੇ ਸਾਲ...

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 5, 2026
0

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਮਹਿਲਾ...

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Ranjit Singh
September 5, 2026
0

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

Most Popular

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

by Ankit
1 month ago
0

  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 