• Latest
  • Trending
Punjab Kisan Andolan : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਰਿਹਾਅ 

Punjab Kisan Andolan : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਰਿਹਾਅ 

1 year ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

11 minutes ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

54 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

1 hour ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

2 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

2 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

2 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

3 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

4 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

4 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

4 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Kisan Andolan : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਰਿਹਾਅ 

November 30, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Punjab Kisan Andolan : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਰਿਹਾਅ 

Punjab Kisan Andolan : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਰਿਹਾਅ 

ਰਾਤ 12 ਵਜੇ ਤੋਂ ਬੈਠੇ ਮਰਨ ਵਰਤ ‘ਤੇ

ਚੰਡੀਗੜ੍ਹ, 30ਨਵੰਬਰ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਨਜ਼ਰਬੰਦ ਕੀਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਰਿਹਾਅ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਪੁਲਿਸ ਨੇ ਡੱਲੇਵਾਲ ਨੂੰ ਛੱਡਣ ਦੀ ਹਾਮੀ ਭਰੀ। ਇਸ ਤੋਂ ਬਾਅਦ ਦੇਰ ਸ਼ਾਮ ਡੱਲੇਵਾਲ ਡੀ.ਐਮ.ਸੀ ਹਸਪਤਾਲ ਲੁਧਿਆਣਾ ਤੋਂ ਬਾਹਰ ਆ ਗਏ। ਬਾਹਰ ਆ ਕੇ ਉਸ ਨੇ ਕਿਹਾ ਕਿ ਜਿਸ ਵਾਰਡ ਵਿੱਚ ਮੈਨੂੰ ਰੱਖਿਆ ਗਿਆ ਸੀ, ਉਸ ਵਿੱਚ ਵੀ ਮੋਬਾਈਲ ਫੋਨ ਨਹੀਂ ਆਉਣ ਦਿੱਤਾ ਗਿਆ।  ਮੈਨੂੰ ਐਮਰਜੈਂਸੀ ਵਾਰਡ ਵਿੱਚ ਰੱਖਿਆ ਗਿਆ ਸੀ। ਮੈਂ ਚੈਕਅੱਪ ਵੀ ਨਹੀਂ ਹੋਣ ਦਿੱਤਾ। ਹਾਲਾਂਕਿ ਡਾਕਟਰ ਉਸ ਨੂੰ ਵਾਰਡ ਵਿੱਚ ਜ਼ਰੂਰ ਲੈ ਕੇ ਆਏ।

ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਡੱਲੇਵਾਲ ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਪਹੁੰਚ ਗਏ। ਰਾਤ 12 ਵਜੇ ਤੋਂ ਉਹ ਮਰਨ ਵਰਤ ’ਤੇ ਬੈਠ ਗਏ ਹਨ। ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਹਰਦੋ ਝੰਡੇ ਪਹਿਲਾਂ ਹੀ ਇੱਥੇ ਮਰਨ ਵਰਤ ’ਤੇ ਬੈਠੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੋਲ ਗੱਲਬਾਤ ਲਈ 5 ਦਿਨ ਦਾ ਸਮਾਂ ਹੈ। ਕਿਸਾਨ 6 ਦਸੰਬਰ ਨੂੰ ਤੈਅ ਪ੍ਰੋਗਰਾਮ ਅਨੁਸਾਰ ਦਿੱਲੀ ਵੱਲ ਮਾਰਚ ਕਰਨਗੇ। ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੋਵਾਂ ਮੰਚਾਂ ਦੀ ਮੀਟਿੰਗ ਖਨੌਰੀ ਸਰਹੱਦ ਵਿਖੇ ਹੋਵੇਗੀ। ਜਿਸ ਵਿੱਚ 1 ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਬਾਰੇ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਗੌਰਤਲਬ ਹੈ ਕਿ 26 ਨਵੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਸਰਹੱਦ ‘ਤੇ ਆਪਣਾ ਮਰਨ ਵਰਤ ਸ਼ੁਰੂ ਕਰਨਾ ਸੀ। ਇਸ ਤੋਂ ਪਹਿਲਾਂ ਰਾਤ 2 ਵਜੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਡੱਲੇਵਾਲ ਨੂੰ ਖਨੌਰੀ ਬਾਰਡਰ ‘ਤੇ ਇੱਕ ਟੈਂਟ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Kisan Andolanpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

Most Popular

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

by Jaspreet Kaur
4 weeks ago
0

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ - ਸਾਹਮਣੇ, MI ਨੇ ਜਿੱਤਿਆ Toss ਨਵੀ ਦਿੱਲੀ, 2 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 