• Latest
  • Trending
Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

3 weeks ago
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

3 minutes ago
ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

30 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

1 hour ago
Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

1 hour ago
ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

2 hours ago
National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

2 hours ago
National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

3 hours ago
Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

3 hours ago
Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

3 hours ago
Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, August 13, 2026
No Result
View All Result
37 °c
Chandigarh
29 ° Fri
28 ° Sat
28 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

July 22, 2026
in ਖਬਰਾਂ, ਪੰਜਾਬ
Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

Punjab

Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

– ਸਵੇਰੇ 11 ਵਜੇ ਤੋਂ 3 ਵਜੇ ਤੱਕ ਟੋਲ ਪਲਾਜੇ ਲੋਕਾਂ ਲਈ ਫਰੀ ਕੀਤੇ ਜਾਣਗੇ
– ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਕਰ ਰਹੇ ਨੇ ਵਿਰੋਧ

ਨਵੀਂ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚਾ (SKM) ਦੇ ਸੱਦੇ ‘ਤੇ, ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਕਿਸਾਨਾਂ ਦੀਆਂ ਲੰਬਿਤ ਮੰਗਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਅਤੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਵਿੱਚ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਤੇ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ।

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟੋਲ ਪਲਾਜ਼ਿਆਂ ‘ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ 11 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ੇ ਲੋਕਾਂ ਲਈ ਫਰੀ ਕੀਤੇ ਜਾਣਗੇ। ਇਸ ਦੀ ਤਿਆਰੀ ਲਈ ਵੱਖ ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਦੇ ਹਿੱਸੇ ਵਜੋਂ, ਲੁਧਿਆਣਾ ਜ਼ਿਲ੍ਹੇ ਦੇ ਤਿੰਨ ਵੱਡੇ ਲਾਡੋਵਾਲ, ਘੁਲਾਲ ਅਤੇ ਚੌਕੀਮਾਨ ਟੋਲ ਪਲਾਜ਼ੇ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਟੋਲ ਮੁਕਤ ਰਹਿਣਗੇ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾਂਦਾ ਅਤੇ ਕਿਸਾਨ ਵਿਰੋਧੀ ਨੀਤੀਆਂ ਵਾਪਸ ਨਹੀਂ ਲਈਆਂ ਜਾਂਦੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

by Jaspreet Kaur
August 13, 2026
0

2 ਸਾਲਾਂ 'ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ 'ਤੇ ਹੋਇਆ ਜਾਨਲੇਵਾ ਹਮਲਾ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

by Jaspreet Kaur
August 13, 2026
0

ਸੁਖਬੀਰ ਬਾਦਲ 'ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ)– ਸ਼੍ਰੋਮਣੀ ਅਕਾਲੀ ਦਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

by Jaspreet Kaur
August 13, 2026
0

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ - ਹਸਪਤਾਲ ਕਰਵਾਇਆ ਗਿਆ ਦਾਖਲ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

by Jaspreet Kaur
August 13, 2026
0

2 ਸਾਲਾਂ 'ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ 'ਤੇ ਹੋਇਆ ਜਾਨਲੇਵਾ ਹਮਲਾ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

Most Popular

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
4 weeks ago
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 