• Latest
  • Trending
Punjab: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫ੍ਰੀ ਕਰਵਾਉਣਗੇ ਕਿਸਾਨ!

10 months ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

6 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

24 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

53 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫ੍ਰੀ ਕਰਵਾਉਣਗੇ ਕਿਸਾਨ!

January 23, 2026
in ਖਬਰਾਂ, ਪੰਜਾਬ
Punjab: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫ੍ਰੀ ਕਰਵਾਉਣਗੇ ਕਿਸਾਨ!

Punjab: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫ੍ਰੀ ਕਰਵਾਉਣਗੇ ਕਿਸਾਨ!

– 26 ਜਨਵਰੀ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 23 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ 26 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਫਰੀ ਕਰਵਾਉਣਗੇ। ਕਿਸਾਨ 26 ਜਨਵਰੀ ਨੂੰ ਸਵੇਰੇ 11 ਵਜੇ ਲਾਡੋਵਾਲ ਟੋਲ ਪਲਾਜ਼ਾ ‘ਤੇ ਇਕੱਠੇ ਹੋਣਗੇ ਅਤੇ ਦੁਪਹਿਰ 12 ਵਜੇ ਤੋਂ ਟੋਲ ਪਲਾਜ਼ਾ ਫਰੀ ਕਰਵਾਉਣਗੇ।

ਦੱਸ ਦਈਏ ਕਿ ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਸਸਰਾਲੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਆਉਣ ਕਾਰਨ ਸਤਲੁਜ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ, ਜਿਸਦੀ ਮੁਰੰਮਤ ਅਜੇ ਤੱਕ ਨਹੀਂ ਕੀਤੀ ਗਈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਹੋਰ ਸੰਗਠਨ ਲੰਬੇ ਸਮੇਂ ਤੋਂ ਸਸਰਾਲੀ ਨੂੰ ਲੈ ਕੇ ਸੰਗਰਸ਼ ਕਰ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ। ਇਸ ਦੇ ਬਾਵਜੂਦ ਧੁੱਸੀ ਬੰਨ੍ਹ ਦਾ ਅਜੇ ਤਕ ਕੰਮ ਸ਼ੁਰੂ ਨਹੀਂ ਹੋਇਆ। ਇਸ ਕਾਰਨ ਕਿਸਾਨਾਂ ਨੇ ਟੋਲ ਪਲਾਜ਼ਿਆਂ ਨੂੰ ਫਰੀ ਕਰਵਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪ੍ਰਸ਼ਾਸਨ ਠੋਸ ਕਾਰਵਾਈ ਨਹੀਂ ਕਰਦਾ, ਉਹ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫਰੀ ਕਰਵਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 