• Latest
  • Trending
Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ

Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ

6 months ago
Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

3 minutes ago
Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

20 minutes ago
Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

48 minutes ago
Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

2 hours ago
National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

3 hours ago
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

3 hours ago
Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

4 hours ago
LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

4 hours ago
Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

4 hours ago
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

5 hours ago
Hindi News
English News
Wednesday, June 24, 2026
No Result
View All Result
40 °c
Chandigarh
34 ° Thu
36 ° Fri
39 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ

December 27, 2025
in ਖਬਰਾਂ, ਪੰਜਾਬ
Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ

Punjab

Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ

ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ) – (Punjab) ਦਸਵੇਂ ਸਿੱਖ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ ਦਿਨ ਹੈ।

ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਦੇ ਆਰੰਭ ਨਾਲ ਹੋਈ। ਇਹ ਉਹ ਪਵਿੱਤਰ ਸਥਾਨ ਹੈ। ਜਿੱਥੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ ਨੂੰ ਦੁਨੀਆ ਦੀ ਸਭ ਤੋਂ ਮਹਿੰਗੀ ਧਰਤੀ ਵੀ ਕਿਹਾ ਜਾਂਦਾ ਹੈ; ਇੱਥੇ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਵਿਛਾ ਕੇ ਇਹ ਥਾਂ ਖਰੀਦੀ ਸੀ ਤਾਂ ਜੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਸਭਾ ਦੇ ਪਹਿਲੇ ਅਤੇ ਦੂਜੇ ਦਿਨ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਏ।

Punjab
Punjab

ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।

ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ (Punjab) ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।

ਉੱਥੇ ਹੀ ਬੀਤੇ ਦਿਨ ਸ਼ਹੀਦੀ ਸਭਾ ਦੇ ਪਹਿਲੇ ਦਿਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 24 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਡੀਜੀਪੀ (Punjab) ਨੇ ਕਿਹਾ, “ਸਾਡਾ ਮੁੱਖ ਮੰਤਵ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਅਤੇ ਡਿਊਟੀ ਪ੍ਰਤੀ ਵਚਨਬੱਧ ਰਹਿੰਦਿਆਂ ਸ਼ਿਸ਼ਟਾਚਾਰੀ ਅਤੇ ਲੋਕ-ਪੱਖੀ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

by Ranjit Singh
June 24, 2026
0

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ...

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

by Ranjit Singh
June 24, 2026
0

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ ਖੰਨਾ, 24 ਜੂਨ (ਵਿਸ਼ਵ ਵਾਰਤਾ) – ਸਬ-ਡਵੀਜ਼ਨ ਖੰਨਾ ਦੇ...

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

by Ranjit Singh
June 24, 2026
0

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼ - ਏਅਰ ਇੰਡੀਆ ਦਾ ਜਹਾਜ਼ ਦਿੱਲੀ ਤੋਂ ਜਾ...

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

by Ranjit Singh
June 24, 2026
0

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 'ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ - ਮਾਲਵਿੰਦਰ ਕੰਗ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

by Ranjit Singh
June 24, 2026
0

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ...

Most Popular

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

by Jaspreet Kaur
3 days ago
0

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ - ਜਾਣੋ ਵਜ੍ਹਾ ਯੂਕਰੇਨ, 21 ਜੂਨ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 