• Latest
  • Trending
PUNJAB ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

PUNJAB ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ

July 30, 2025
in ਖਬਰਾਂ, ਪੰਜਾਬ
PUNJAB ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

PUNJAB ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

•ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ):- ਸੂਬੇ ਦੇ ਨਾਗਰਿਕਾਂ ਨੂੰ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਮੁਲਾਜ਼ਮਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ‘ਚ ਮੁਲਾਜ਼ਮਾਂ ਲਈ ਹਾਜ਼ਰੀ ਲਗਾਉਣ ਵਾਸਤੇ ਐਮਸੇਵਾ ਐਪ ਦੀ ਵਰਤੋਂ ਸ਼ੁਰੂ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਟਾਫ਼ ਦੇ ਦਫ਼ਰਤ ਆਉਣ-ਜਾਣ ਦੇ ਸਮੇਂ ਦੀ ਨਿਗਰਾਨੀ ਕਰਨਾ, ਬੇਨਿਯਮੀਆਂ ਨੂੰ ਦੂਰ ਕਰਨਾ ਅਤੇ ਬਿਹਤਰੀਨ ਸ਼ਾਸਨ ਲਈ ਸਰੋਤਾਂ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਐਮਸੇਵਾ ਐਪ ‘ਤੇ ਔਨਲਾਈਨ ਹਾਜ਼ਰੀ ਦਰਜ ਕਰਨ ਦਾ ਇਹ ਟਰਾਇਲ ਰਨ 1 ਅਗਸਤ, 2025 ਤੋਂ ਸ਼ੁਰੂ ਹੋ ਕੇ ਇੱਕ ਮਹੀਨੇ ਦੀ ਮਿਆਦ ਲਈ ਹੋਵੇਗਾ ਅਤੇ ਇਸ ਟਰਾਇਲ ਪੜਾਅ ਦੌਰਾਨ ਸੁਚਾਰੂ ਔਨਬੋਰਡਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਸ ਵਿੱਚ ਮੁਲਾਜ਼ਮਾਂ ਦੀ ਭਾਗੀਦਾਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਫ਼ਲ ਆਨਬੋਰਡਿੰਗ ਅਤੇ ਟਰਾਇਲ ਰਨ ਤੋਂ ਬਾਅਦ ਇਹ ਹਾਜ਼ਰੀ ਪ੍ਰਣਾਲੀ 1 ਸਤੰਬਰ, 2025 ਤੋਂ ਲਾਗੂ ਕਰ ਦਿੱਤੀ ਜਾਵੇਗੀ।

ਸ੍ਰੀ ਦਿਆਲਨ ਨੇ ਕਿਹਾ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਇਸ ਪਹਿਲਕਦਮੀ ਨੂੰ ਲਾਗੂ ਕਰਨ ਵਿੱਚ ਲੋੜੀਂਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਤਕਨਾਲੋਜੀ ਦੀ ਵਰਤੋਂ ਜ਼ਰੀਏ ਮੁਲਾਜ਼ਮਾਂ ਦੀ ਹਾਜ਼ਰੀ ਦੀ ਟਰੈਕਿੰਗ ਰਾਹੀਂ ਆਪਣੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਬਿਹਤਰ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
2 days ago
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 