• Latest
  • Trending
Punjab Government ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

Punjab Government ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

27 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ

August 21, 2025
in ਖਬਰਾਂ, ਪੰਜਾਬ
Punjab Government ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

Punjab Government ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ

ਪਹਿਲੇ ਪੜਾਅ ਵਿੱਚ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨ ´ਤੇ 65 ਏਕੜ ਵਿੱਚ ਲੱਗਣਗੇ ਫ਼ਲਾਂ ਦੇ ਬਾਗ਼

Punjab Government ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ ‘ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ।

‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਲਗਾਏ ਜਾਣ ਵਾਲੇ ਬਾਗਾਂ ਦਾ ਰੱਖ ਰਖਾਅ ਦਾ ਕੰਮ ਪਹਿਲੇ 3 ਸਾਲਾਂ ਮਗਨਰੇਗਾ ਵੱਲੋਂ ਕੀਤਾ ਜਾਵੇਗਾ। ਇਸ ਨਾਲ ਮਗਨਰੇਗਾ ਅਧੀਨ ਕੰਮ ਕਰਦੇ ਕਾਮਿਆਂ ਦੇ ਰੋਜ਼ਗਾਰ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾ ਕਿਹਾ ਕਿ 3 ਸਾਲਾਂ ਬਾਅਦ ਇਹ ਬਾਗ਼ ਪਿੰਡਾਂ ਦੀਆਂ ਪੰਚਾਇਤਾਂ ਦੇ ਦਿੱਤਾ ਜਾਣਗੇ। ਉਸ ਉਪਰੰਤ ਇਹਨਾਂ ਬਾਗ਼ਾਂ ਤੋਂ ਹੋਣ ਵਾਲੀ ਆਮਦਨ ਜ਼ਮੀਨ ਨਾਲ ਸਬੰਧ ਪੰਚਾਇਤ ਨੂੰ ਜਾਵੇਗੀ ਜੋਕਿ ਪਿੰਡਾਂ ਦੇ ਵਿਕਾਸ ਤੇ ਖ਼ਰਚ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹਨਾਂ ਬਾਗਾਂ ਤੋਂ ਪ੍ਰਾਪਤ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਨਾਲ ਸੈਲਫ ਹੈਲਪ ਗਰੁੱਪਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ।

ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨਾਂ ਤੇ 65 ਏਕੜ ਵਿੱਚ ਬਾਗ ਲਗਾਏ ਜਾਣੇਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲੇ ਪੜਾਅ ਵਿੱਚ ਜਿਲ੍ਹਾ ਗੁਰਦਾਸਪੁਰ ਵਿੱਚ 5 ਏਕੜ ਜ਼ਮੀਨ ਤੇ ਬਾਗ ਲਗਾਏ ਜਾਣਗੇ, ਇਸੇ ਤਰ੍ਹਾਂ ਹੁਸ਼ਿਆਰਪੁਰ-22 ਏਕੜ, ਜਲੰਧਰ-2.5 ਏਕੜ, ਲੁਧਿਆਣਾਂ -5 ਏਕੜ, ਪਠਾਨਕੋਟ 15 ਏਕੜ, ਅੰਮ੍ਰਿਤਸਰ -2 ਏਕੜ, ਕਪੂਰਥਲਾ-4 ਏਕੜ, ਬਠਿੰਡਾ-6 ਏਕੜ ਅਤੇ ਮਲੇਰਕੋਟਲਾ ਵਿੱਚ 4 ਏਕੜ ਪੰਚਾਇਤੀ ਜ਼ਮੀਨਾਂ ਤੇ ਬਾਗ ਲਗਾਏ ਜਾਣਗੇ। ਇਸ ਮੁਹਿੰਮ ਦੀ ਸੁਰੂਆਤ ਕਰਦੇ ਹੋਏ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਉਨ੍ਹਾ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਮਤਾ ਪਾ ਕੇ ਪੰਚਾਇਤੀ ਜ਼ਮੀਨ ਤੇ ਬਾਗ਼ ਲਗਾਉਣ ਲਈ ਪਹੁੰਚ ਸਰਕਾਰ ਨੂੰ ਪਹੁੰਚ ਕਰ ਸਕਦੀਆਂ ਹਨ।

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਪਹਿਲਾ ਸੂਬੇ ਦਾ ਨਹਿਰੀ ਪਾਣੀ ਇਸਤੇਮਾਲ ਨਹੀਂ ਹੋ ਰਿਹਾ ਸੀ ਪਰ ਮੁੱਖ ਮੰਤਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨਹਿਰਾਂ ਦਾ ਪਾਣੀ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਦੀ ਇਸ ਨਿਕੇਲੀ ਪਹਿਲ ਨਾਲ ਪਿੰਡਾਂ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਮਿਲੇਗਾ ਅਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਗਲੋਬਲ ਵਾਰਮਿੰਗ ਨੂੰ ਘਟਾਉਣ ਵਿੱਚ ਵੀ ਸਹਾਈ ਹੋਣਗੇ। ਮੰਤਰੀ ਸ੍ਰੀ ਸੌਂਦ ਨੇ ਪਿੰਡਾਂ ਦੀ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਦੇ ਆਰਥਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਬਾਗ਼ ਲਗਾਉਣ ਲਈ ਸਰਕਾਰ ਨੂੰ ਪਹੁੰਚ ਕਰਨ।

ਇਸ ਮੌਕੇ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਸ੍ਰੀ ਅਜੀਤ ਬਾਲਾਜੀ ਜੋਸ਼ੀ, ਖੇਤੀਬਾੜੀ ਕਮਿਸ਼ਨਰ ਸ੍ਰੀਮਤੀ ਬਬੀਤਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸੈਲਿੰਦਰ ਕੌਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਸ੍ਰੀ ਓਮਾ ਸੰਕਰ ਗੁਪਤਾ, ਸੰਯੁਕਤ ਵਿਕਾਸ ਕਮਿਸ਼ਨਰ- ਕਮ – ਕਮਿਸ਼ਨਰ ਮਗਨਰੇਗਾ ਡਾ. ਸ਼ੇਨਾ ਅਗਰਵਾਲ, ਮੁੱਖ ਭੂਮੀ ਪਾਲ ਸ਼੍ਰੀ ਮੋਹਿੰਦਰ ਸਿੰਘ ਸੈਣੀ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੋ ਹਾਜ਼ਰ ਸਨ।
——-

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 