• Latest
  • Trending
PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

8 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

8 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

8 hours ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

8 hours ago
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

9 hours ago
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

9 hours ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

9 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

10 hours ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

10 hours ago
Hindi News
English News
Thursday, May 14, 2026
No Result
View All Result
27 °c
Chandigarh
36 ° Fri
36 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 17, 2026
in ਖਬਰਾਂ, ਪੰਜਾਬ

ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ ‘ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ ‘ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ

ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਚੰਡੀਗੜ੍ਹ, 17 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ।
ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ।
ਇਸ ਪ੍ਰੋਗਰਾਮ ਲਈ ਖ਼ਰਚੇ ਜਾਣ ਵਾਲੇ 3,500 ਕਰੋੜ ਰੁਪਏ ਵਿੱਚ ਵਿਸ਼ਵ ਬੈਂਕ ਵੱਲੋਂ 2,500 ਕਰੋੜ ਰੁਪਏ ਦੀ ਕਰਜ਼ਾ ਸਹਾਇਤਾ ਅਤੇ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦਾ ਯੋਗਦਾਨ ਸ਼ਾਮਲ ਹੈ, ਜੋ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ।
ਪੰਜਾਬ ਸਿੱਖਿਆ ਕ੍ਰਾਂਤੀ 2.0 ਦੀ ਸ਼ੁਰੂਆਤ ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਪ੍ਰਾਪਤ ਕੀਤੀ ਗਈ ਸ਼ਾਨਦਾਰ ਪ੍ਰਗਤੀ ਨੂੰ ਵੇਖਦਿਆਂ ਕੀਤੀ ਗਈ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਤਸਵੀਰ ਬਦਲ ਦਿੱਤੀ ਗਈ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ।
ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ, ਪੰਜਾਬ ਨੇ ਕੇਰਲਮ ਨੂੰ ਪਛਾੜਦਿਆਂ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉੱਭਰਿਆ। ਇਹ ਪ੍ਰਾਪਤੀ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਕੀਤੇ ਗਏ ਢਾਂਚਾਗਤ ਸੁਧਾਰਾਂ ਨੂੰ ਦਰਸਾਉਂਦੀ ਹੈ, ਜਿਸ ਨੇ ਕਲਾਸਰੂਮ ਲਰਨਿੰਗ ਨੂੰ ਮਜ਼ਬੂਤ ਕੀਤਾ, ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਅਤੇ ਲਗਭਗ 20,000 ਸਰਕਾਰੀ ਸਕੂਲਾਂ ਵਿੱਚ ਸਕੂਲ ਪ੍ਰਸ਼ਾਸਨ ਨੂੰ ਬਿਹਤਰ ਬਣਾਇਆ।
ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵੱਲੋਂ ਕਰੀਅਰ ਲਈ ਸੇਧ ਦੇਣ ਸਬੰਧੀ ਪ੍ਰਣਾਲੀਆਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਦਾ ਵਿਸਤਾਰ ਕੀਤਾ ਹੈ, ਅਧਿਆਪਕ ਸਿਖਲਾਈ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਹੈ ਅਤੇ ਹਜ਼ਾਰਾਂ ਸੰਸਥਾਵਾਂ ਵਿੱਚ ਸਕੂਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਹੈ ਤਾਂ ਜੋ ਸੁਧਾਰ ਬਿਆਨਬਾਜ਼ੀ ਤੋਂ ਅੱਗੇ ਜਾ ਕੇ ਮਾਪਣਯੋਗ ਨਤੀਜਿਆਂ ਤੱਕ ਪਹੁੰਚਾਏ ਜਾ ਸਕਣ।
ਇਹਨਾਂ ਪ੍ਰਣਾਲੀਗਤ ਸੁਧਾਰਾਂ ਨੇ ਮਜ਼ਬੂਤ ਅਤੇ ਭਰੋਸੇਯੋਗਤਾ ਦੀ ਨੀਂਹ ਰੱਖੀ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਇਹਨਾਂ ਪ੍ਰਾਪਤੀਆਂ ਨੂੰ ਸੰਸਥਾਗਤ ਬਣਾਏਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਸਭ ਤੋਂ ਬਿਹਤਰ ਸਿੱਖਿਆ ਪ੍ਰਣਾਲੀਆਂ ਦੀ ਕਤਾਰ ਵਿੱਚ ਲਿਆ ਦੇਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖੀਆ ਕ੍ਰਾਂਤੀ ਦੀ ਸਫਲਤਾ ਨੇ ਸੂਬੇ ਦੀ ਸਿੱਖਿਆ ਨੂੰ ਪਹਿਲਾਂ ਹੀ ਨਵਾਂ ਰੂਪ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪਹਿਲੇ ਨੰਬਰ ‘ਤੇ ਆਉਣਾ ਉਸ ਤਬਦੀਲੀ ਦਾ ਸਬੂਤ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਦੇ ਨਾਲ ਅਸੀਂ ਹੁਣ ਆਪਣੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਬਿਹਤਰ ਪ੍ਰਣਾਲੀਆਂ ਨਾਲ ਮੁਕਾਬਲਾ ਕਰਨ ਲਈ ਤਿਆਰ ਕਰ ਰਹੇ ਹਾਂ। ਵਿਸ਼ਵ ਬੈਂਕ ਨਾਲ ਸਹਿਯੋਗ ਉਸ ਭਰੋਸੇਯੋਗਤਾ ਤੇ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੰਜਾਬ ਨੇ ਸਿੱਖਿਆ ਸੁਧਾਰ ਕੀਤੇ ਹਨ। ਇਹ ਹਰ ਬੱਚੇ ਪ੍ਰਤੀ ਸਾਡੀ ਵਚਨਬੱਧਤਾ ਪ੍ਰਤੀ ਅਗਲੀ ਪੁਲਾਂਘ ਹੈ।”
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪਹਿਲਾਂ ਹੀ ਮਹੱਤਵਪੂਰਨ ਨਤੀਜੇ ਪ੍ਰਗਟ ਕੀਤੇ ਹਨ ਅਤੇ ਅਗਲਾ ਪੜਾਅ ਸੁਧਾਰਾਂ ਦੇ ਪੈਮਾਨੇ ਅਤੇ ਡੂੰਘਾਈ ਵਿੱਚ ਹੋਰ ਵਿਸਥਾਰ ਕਰੇਗਾ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਸਿੱਖਿਆ ਕ੍ਰਾਂਤੀ ਨੇ ਸਾਡੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿਤੀ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ। ਪੰਜਾਬ ਸਿੱਖਿਆ ਕ੍ਰਾਂਤੀ 2.0 ਹੁਣ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਤੱਕ ਸਾਡੇ ਸਫ਼ਰ ਵਿੱਚ ਤੇਜ਼ੀ ਲਿਆਵੇਗਾ। ਪੰਜਾਬ ਦਾ ਹਰ ਬੱਚਾ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਮੌਕਿਆਂ ਦਾ ਹੱਕਦਾਰ ਹੈ ਅਤੇ ਇਹ ਮਿਸ਼ਨ ਸਾਨੂੰ ਉਸ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।”
ਸੁਧਾਰਾਂ ਦੇ ਅਗਲੇ ਪੜਾਅ ਦਾ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ 3,500 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਮਿਸ਼ਨ ਕੇਂਦਰਿਤ ਅਤੇ ਨਤੀਜਾ ਅਧਾਰਤ ਦਖਲ ਰਾਹੀਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਨਤੀਜਿਆਂ ਨੂੰ ਹੋਰ ਗਹਿਰਾ ਅਤੇ ਸਥਾਈ ਬਣਾਏਗਾ। ਇਸ ਪਹਿਲਕਦਮੀ ਤਹਿਤ ਬੁਨਿਆਦੀ ਸਿੱਖਿਆ ਦੀ ਮਜ਼ਬੂਤੀ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਬੱਚਾ ਢਾਂਚਾਗਤ ਮੁਲਾਂਕਣਾਂ, ਬਿਹਤਰ ਸਿੱਖਿਆ ਸ਼ਾਸਤਰ ਅਤੇ ਟੀਚਾਗਤ ਅਕਾਦਮਿਕ ਸਹਾਇਤਾ ਰਾਹੀਂ ਬੁਨਿਆਦੀ ਹੁਨਰ ਪ੍ਰਾਪਤ ਕਰੇ।
ਇਸ ਪਹਿਲਕਦਮੀ ਤਹਿਤ ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਵਿੱਚ ਵਾਧਾ ਕੀਤਾ ਜਾਵੇਗਾ, ਕਿੱਤਾਮੁਖੀ ਸਿੱਖਿਆ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਬਿਹਤਰ ਰੁਜ਼ਗਾਰ ਵੱਲ ਸੇਧ ਦੇਣ ਲਈ ਢਾਂਚਾਗਤ ਕਰੀਅਰ ਕਾਉਂਸਲਿੰਗ ਪ੍ਰਣਾਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮਾਰਗਾਂ ਦਾ ਵਿਸਤਾਰ ਕੀਤਾ ਜਾ ਸਕੇ। ਸੂਬੇ ਭਰ ਦੇ ਵਿਦਿਆਰਥੀਆਂ ਨੂੰ ਡਿਜੀਟਲ ਰੂਪ ਵਿੱਚ ਕਾਊਂਸਲਿੰਗ, ਯੋਗਤਾ ਮੁਲਾਂਕਣ ਅਤੇ ਬਿਹਤਰ ਕਰੀਅਰ ਅਤੇ ਸਟ੍ਰੀਮ ਵਿਕਲਪਾਂ ਦੀ ਚੋਣ ਸਬੰਧੀ ਸਮਰੱਥ ਬਣਾਉਣ ਲਈ ਕਰੀਅਰ ਗਾਈਡੈਂਸ ਪੋਰਟਲ ਲਿਆਂਦਾ ਜਾਵੇਗਾ।
ਇਹਨਾਂ ਸੁਧਾਰਾਂ ਦਾ ਉਦੇਸ਼ ਅਧਿਆਪਕ ਸਿਖਲਾਈ ਸੰਸਥਾਵਾਂ ਨੂੰ ਮਜ਼ਬੂਤ ਕਰਕੇ, ਪੇਸ਼ੇਵਰ ਵਿਕਾਸ ਪ੍ਰੋਗਰਾਮਾਂ ਨੂੰ ਆਧੁਨਿਕ ਬਣਾ ਕੇ ਅਤੇ ਵਿਆਪਕ ਸਕੂਲ ਲੀਡਰਸ਼ਿਪ ਢਾਂਚਾ ਲਾਗੂ ਕਰਕੇ ਅਧਿਆਪਕਾਂ ਅਤੇ ਸਕੂਲ ਆਗੂਆਂ ਨੂੰ ਸਸ਼ਕਤ ਬਣਾਉਣਾ ਹੈ। ਇਹ ਪਹਿਲਕਦਮੀ ਡਾਟਾ-ਅਧਾਰਿਤ ਫੈਸਲੇ ਲੈਣ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਸਸ਼ਕਤ ਬਣਾ ਕੇ ਪਾਰਦਰਸ਼ੀ ਅਤੇ ਜਵਾਬਦੇਹ ਸਕੂਲ ਪ੍ਰਬੰਧਨ ਨੂੰ ਯਕੀਨੀ ਬਣਾਏਗਾ ਤਾਂ ਜੋ ਭਾਈਚਾਰਕ ਸ਼ਮੂਲੀਅਤ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਹ ਮਿਸ਼ਨ ਭਵਿੱਖ ਲਈ ਤਿਆਰ ਬੁਨਿਆਦੀ ਢਾਂਚਾ ਅਤੇ ਪ੍ਰਣਾਲੀਆਂ ਵੀ ਬਣਾਏਗਾ। ਇਸ ਉਦੇਸ਼ ਲਈ ਵਿਆਪਕ ਸੁਧਾਰ ਕੀਤੇ ਜਾਣਗੇ ਤਾਂ ਜੋ ਲੰਬੇ ਸਮੇਂ ਤੱਕ ਚੱਲਣ ਵਾਲੇ ਵਿਸ਼ਵਵਿਆਪੀ ਮਿਆਰਾਂ ਦੇ ਅਨੁਸਾਰ ਸੁਰੱਖਿਅਤ, ਸਥਾਈ ਅਤੇ ਡਿਜੀਟਲ ਤੌਰ ‘ਤੇ ਸਮਰੱਥ ਸਿੱਖਣ ਦਾ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਨੀਂਹ ਰੱਖੀ ਸੀ, ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਉਸ ਤਬਦੀਲੀ ਦਾ ਹੋਰ ਵਿਸਥਾਰ ਕਰੇਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਤਿਆਰ ਕਰੇਗੀ।
—–

Tags: Breaking news in PunjabiLatest Punjab newsPUNJABPUNJAB CMPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

Most Popular

National: TMC ਸੰਸਦ ਮੈਂਬਰ ਮਿਤਾਲੀ ਦੀ ਕਾਰ ‘ਤੇ ਇੱਟਾਂ-ਪੱਥਰਾਂ ਨਾਲ ਹੋਇਆ ਹਮਲਾ

National: TMC ਸੰਸਦ ਮੈਂਬਰ ਮਿਤਾਲੀ ਦੀ ਕਾਰ ‘ਤੇ ਇੱਟਾਂ-ਪੱਥਰਾਂ ਨਾਲ ਹੋਇਆ ਹਮਲਾ

by Ranjit Singh
2 weeks ago
0

National: TMC ਸੰਸਦ ਮੈਂਬਰ ਮਿਤਾਲੀ ਦੀ ਕਾਰ 'ਤੇ ਇੱਟਾਂ-ਪੱਥਰਾਂ ਨਾਲ ਹੋਇਆ ਹਮਲਾ - ਸੰਸਦ ਮੈਂਬਰ, ਡਰਾਈਵਰ ਜ਼ਖਮੀ; 3 ਭਾਜਪਾ ਵਰਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 