• Latest
  • Trending
Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼; ਕਾਂਗਰਸੀ ਉਮੀਦਵਾਰ ਆਸ਼ੂ ਇਸ ਦਿਨ ਭਰਨਗੇ ਨਾਮਜ਼ਦਗੀ

1 year ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

46 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼; ਕਾਂਗਰਸੀ ਉਮੀਦਵਾਰ ਆਸ਼ੂ ਇਸ ਦਿਨ ਭਰਨਗੇ ਨਾਮਜ਼ਦਗੀ

- ਭਾਜਪਾ ਨੇ ਹਾਲੇ ਤਕ ਨਹੀਂ ਐਲਾਨਿਆ ਉਮੀਦਵਾਰ

May 28, 2025
in ਖਬਰਾਂ, ਪੰਜਾਬ
Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼; ਕਾਂਗਰਸੀ ਉਮੀਦਵਾਰ ਆਸ਼ੂ ਇਸ ਦਿਨ ਭਰਨਗੇ ਨਾਮਜ਼ਦਗੀ

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼; ਕਾਂਗਰਸੀ ਉਮੀਦਵਾਰ ਆਸ਼ੂ ਇਸ ਦਿਨ ਭਰਨਗੇ ਨਾਮਜ਼ਦਗੀ

ਭਾਜਪਾ ਨੇ ਹਾਲੇ ਤਕ ਨਹੀਂ ਐਲਾਨਿਆ ਉਮੀਦਵਾਰ

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼; ਕਾਂਗਰਸੀ ਉਮੀਦਵਾਰ ਆਸ਼ੂ ਇਸ ਦਿਨ ਭਰਨਗੇ ਨਾਮਜ਼ਦਗੀ

ਲੁਧਿਆਣਾ, 28 ਮਈ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਸੀਟ ਲਈ ਜ਼ਿਮਨੀ ਚੋਣ (Punjab) ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਅੱਡੀ- ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ‘ਆਪ’ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਉਮੀਦਵਾਰ ਹਨ, ਜਦੋਂ ਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅਕਾਲੀ ਦਲ ਨੇ ਚੋਣਾਂ ਵਿੱਚ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ। ਹਾਲਾਂਕਿ, ਭਾਜਪਾ ਨੇ ਹਾਲੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਭਲਕੇ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ।

ਦੱਸ ਦਈਏ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਸੀ। ਜਿਸ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਲੁਧਿਆਣਾ ਪੱਛਮੀ ਉਪ ਚੋਣ ਲਈ 19 ਜੂਨ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਕੁੱਲ 1,74,437 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

Most Popular

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
4 days ago
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 