• Latest
  • Trending
PUNJAB : ਸ਼ਾਨਦਾਰ ਰਿਹਾ ‘ਪੰਜਾਬ ਨਵ ਸਿਰਜਣਾ ਮਹਾਂ ਉਤਸਵ’ ਦਾ ਉਦਘਾਟਨੀ ਸਮਾਰੋਹ

PUNJAB : ਸ਼ਾਨਦਾਰ ਰਿਹਾ ‘ਪੰਜਾਬ ਨਵ ਸਿਰਜਣਾ ਮਹਾਂ ਉਤਸਵ’ ਦਾ ਉਦਘਾਟਨੀ ਸਮਾਰੋਹ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸ਼ਾਨਦਾਰ ਰਿਹਾ ‘ਪੰਜਾਬ ਨਵ ਸਿਰਜਣਾ ਮਹਾਂ ਉਤਸਵ’ ਦਾ ਉਦਘਾਟਨੀ ਸਮਾਰੋਹ

February 2, 2025
in ਸਾਹਿਤਕ, ਖਬਰਾਂ, ਪੰਜਾਬ
PUNJAB : ਸ਼ਾਨਦਾਰ ਰਿਹਾ ‘ਪੰਜਾਬ ਨਵ ਸਿਰਜਣਾ ਮਹਾਂ ਉਤਸਵ’ ਦਾ ਉਦਘਾਟਨੀ ਸਮਾਰੋਹ

PUNJAB : ਸ਼ਾਨਦਾਰ ਰਿਹਾ ‘ਪੰਜਾਬ ਨਵ ਸਿਰਜਣਾ ਮਹਾਂ ਉਤਸਵ’ ਦਾ ਉਦਘਾਟਨੀ ਸਮਾਰੋਹ

PUNJAB : ਸ਼ਾਨਦਾਰ ਰਿਹਾ ‘ਪੰਜਾਬ ਨਵ ਸਿਰਜਣਾ ਮਹਾਂ ਉਤਸਵ’ ਦਾ ਉਦਘਾਟਨੀ ਸਮਾਰੋਹ

ਚੰਡੀਗੜ੍ਹ, 2ਫਰਵਰੀ(ਵਿਸ਼ਵ ਵਾਰਤਾ)  ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਪੰਜਾਬ ਦੀ ਨਵ ਸਿਰਜਣਾ ਲਈ ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਮਹਾਂ ਉਤਸਵ ਦਾ ਉਦਘਾਟਨ ਅੱਜ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਹੈਇਆ; ਇਹ ਉਤਸਵ 29 ਮਾਰਚ ਤਕ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਹੋਵੇਗਾ।ਸਮਾਗਮ ਦੇ ਸ਼ੁਰੂਆਤ ਵਿਚ ਵਿਜ਼ੇ ਓਜ਼ੋ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਉਪ-ਕੁਲਪਤੀ ਐਸ. ਐਸ. ਗੋਸਲ ਨੇ ਉਦਘਾਟਨ ਕੀਤਾ। ਇਸ ਉਪਰੰਤ ਸੁਆਗਤੀ ਸ਼ਬਦ ਬੋਲਦੇ ਹੋਏ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਹੋਰਾਂ ਨੇ ਕਿਹਾ ਕਿ ਇਹ ਦੋ ਮਹੀਨਿਆਂ ਦੇ ਸਮਾਗਮਾਂ ਲਈ ਅਸੀਂ ਨੌਜਵਾਨੀ ਨੂੰ ਕੇਂਦਰਤ ਕੀਤਾ ਹੈ ਅਤੇ ਇਹ ਪੰਜਾਬ ਦੇ 9 ਸ਼ਹਿਰਾਂ ਵਿਚ ਕਰਵਾਏ ਜਾਣਗੇ।ਇਸ ਤੋਂ ਬਾਅਦ ਉੱਘੇ ਚਿੰਤਕ ਅਮਰਜੀਤ ਗਰੇਵਾਲ ਨੇ ਕਿਹਾ ਕਿ ਇਹ ਸਮਾਗਮ ਲੜੀ ਅਸੀਂ ਯੂਥ ਨੂੰ ਧਿਆਨ ਵਿਚ ਰੱਖ ਕੇ ਯੋਜਨਾਬੰਦ ਕੀਤੀ ਹੈ; ਉਹ ਹੀ ਆਉਣ ਵਾਲ਼ੇ ਸਮੇ ਨਾਲ ਦਸਤਪੰਜਾ ਲੈ ਸਕਣਗੇ।

ਇਸ ਉਪਰੰਤ ਡਾ. ਐੱਸ. ਐੱਸ ਗੋਸਲ ਉਪ-ਕੁਲਪਤੀ, ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ,ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਲੈਕਚਰ-2025 ‘ਪੰਜਾਬ ਵਿਚ ਖੇਤੀ ਅਤੇ ਪੇਂਡੂ ਵਿਕਾਸ ਦਾ ਭਵਿੱਖ ‘ ਦਿੱਤਾ ਗਿਆ। ਉਹਨਾਂ ਆਪਣੇ ਭਾਸ਼ਣ ਵਿਚ ਕਿਹਾ ਪਹਿਲਾਂ ਮਹਿੰਦਰ ਸਿੰਘ ਰੰਧਾਵਾ ਹੋਰਾਂ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਉਹਨਾਂ ਪੰਜਾਬ ਦੀ ਖੇਤੀ ਵਿਚ ਪਾਏ ਯੋਗਦਾਨ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।ਉਹਨਾਂ ਨੇ ਰਧਾਵਾ ਹੋਰਾਂ ਦੇ ਸਾਹਿਤ ਤੇ ਹੋਰ ਖੇਤਰਾਂ ਵਿਚ ਪਾਏ ਯੋਗਦਾਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਉਹਨਾਂ ਨੇ ਵਰਤਮਾਨ ਪੰਜਾਬ ਵਿਚ ਹੋ ਰਹੀ ਅਨਾਜ ਦੀ ਉਪਜ ਨੂੰ ਦੁਨੀਆ ਵਿਚ ਸਭ ਨਾਲੋਂ ਵੱਧ ਦੱਸਿਆ। ਉਹਨਾਂ ਨੇ ਕੁਝ ਖਦਸ਼ੇ ਵੀ ਜ਼ਾਹਿਰ ਵੀ ਕੀਤੇ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਥੱਲੇ ਜਾ ਰਿਹਾ; ਉਹਨਾਂ ਅੱਗੇ ਜੋੜਿਆ ਕਿ ਵਾਤਾਵਰਣ ਦੇ ਵਿਗਾੜ ਨਾਲ ਵੀ ਪੰਜਾਬ ਦੀ ਖੇਤੀ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਅਗਾਂਹ ਕਿਹਾ ਕਿ ਪੰਜਾਬ ਦੀ ਖੇਤੀ ਯੋਗ ਜ਼ਮੀਨ ਤੇਜ਼ੀ ਨਾਲ ਸੜਕਾਂ ਤੇ ਹੋਰ ਨਿਰਮਾਣ ਅਧੀਨ ਆ ਰਹੀ ਹੈ।ਉਹਨਾਂ ਖੇਤੀਬਾੜੀ ਯੂਨੀਵਰਸਿਟੀ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਉਦਘਾਟਨੀ ਸ਼ਬਦ ਪ੍ਰੋ. ਕਰਮਜੀਤ ਸਿੰਘ ਉਪ-ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਕਹੇ ਗਏ। ਉਹਨਾਂ ਕਿਹਾ ਕਿ ਇਹ ਮਹਾਂ ਉਤਸਵ ਦੋ ਪੰਜਾਬੀ ਨਾਇਕਾਂ ਮਹਿੰਦਰ ਸਿੰਘ ਰੰਧਾਵਾ ਤੇ ਸੁਰਜੀਤ ਪਾਤਰ ਦੇ ਨਾਂ ‘ਤੇ ਆਯੋਜਤ ਕੀਤਾ ਜਾ ਰਿਹਾ। ਉਹਨਾਂ ਗੋਸਲ ਸਾਹਿਬ ਦੇ ਭਾਸ਼ਣ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਇਹ ਗੱਲਾਂ ਨਵੀਆਂ ਲੀਹਾਂ ਪਾਉਣਗੀਆਂ ਤੇ ਇਸ ਮਹਾਂ ਉਤਸਵ ਨੂੰ ਸੇਧ ਦੇਣਗੀਆਂ।

ਇਸ ਸਮਾਗਮ ਦੀ ਪ੍ਰਧਾਨਗੀ ਨਿਰਲੇਪ ਸਿੰਘ, ਸਾਬਕਾ ਸੀ. ਐਮ. ਡੀ…, ਐੱਨ. ਐੱਫ. ਐਲ ਵੱਲੋਂ ਕੀਤੀ ਗਈ; ਉਹਨਾਂ ਆਪਣੇ ਪ੍ਰਧਾਨਗੀ ਭਾਸ਼ਣ ਇਚ ਕਿਹਾ ਕਿ ਗੋਸਲ ਸਾਹਿਬ ਨੇ ਬੜੇ ਮਹੱਤਵਪੂਰਨ ਵਿਸ਼ੇ ਛੋਹੇ ਨੇ ਤੇ ਇਹਦੇ ਸਾਨੂੰ ਜ਼ਰੂਰ ਫਇਦੇ ਹੋਣਗੇ; ਉਹਨਾਂ ਅੱਗੇ ਕਿਹਾ ਕਿ ਪ੍ਰੋ. ਕਰਮਜੀਤ ਨੇ ਜਿਹੜੇ ਆਪਣੀ ਯੂਨੀਵਰਸਿਟੀ ਵਿਚ ਕੰਮ ਕਰਨ ਦੇ ਵਾਅਦੇ ਕੀਤੇ ਨੇ ਤੇ ਉਹਨਾਂ ਦਾ ਲੋਕਾਂ ਨੂੰ ਸੁਝਾਅ ਦੇਣ ਲਈ ਕਹਿਣਾ ਬੜਾ ਮਹੱਤਵਪੂਰਨ ਹੈ।ਸਮਾਗਮ ਦੇ ਅਗਲੇ ਦੌਰ ਵਿਚ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਰਾਜਿਦਰ ਸਿੰਘ ਵੱਲੋਂ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਉੱਘੇ ਡਾਇਰੈਕਟਰ ਹਰਜੀਤ ਸਿੰਘ ਵੱਲੋਂ ਮਰਹੂਮ ਸ਼ਾਇਰ ਸੁਰਜੀਤ ਪਾਤਰ ਦੀਆਂ ਕਵਿਤਾਵਾਂ ‘ਆਧਾਰਿਤ ਦਸਤਾਵੇਜ਼ੀ ਫਿਲਮ ‘ਮੈਂ ਫਿਰ ਆਵਾਂਗਾ’ ਦਿਖਾਈ ਗਈ, ਜਿਸ ਨੇ ਦਰਸ਼ਕਾਂ ਦੀ ਅੱਖਾਂ ਨਮ ਕਰ ਦਿੱਤੀਆਂ। ਪ੍ਰੀਤਮ ਰੁਪਾਲ ਤੇ ਗਰੁਪ ਲੋਕ ਗਥਾਵਾਂ ਦੀ ਪੇਸ਼ਕਾਰੀ ਕੀਤੀ ਗਈ।ਉਦਘਾਟਨੀ ਸਮਾਗਮ ਦੇ ਸਿਖ਼ਰ ‘ਤੇ ਏ. ਆਈ ਨੂੰ ਲੈ ਕੇ ਅਮਰਜੀਤ ਸਿੰਘ ਗਰੇਵਾਲ ਵੱਲੋਂ ਰਚਿਤ ਤੇ ਰਾਜਵਿੰਦਰ ਸਮਰਾਲਾ ਵੱਲੋਂ ਨਿਰਦੇਸ਼ਤ ਨਾਟਕ ‘ਦੇਹੀ’ ਖੇਡਿਆ ਗਿਆ, ਜਿਸ ਨੂੰ ਦਰਸ਼ਕਾਂ ਵੱਲੋਂ ਤਾੜੀਆਂ ਨਾਲ ਭਰਪੂਰ ਹੁੰਗਾਰਾ ਦਿੱਤਾ।ਇਸ ਸਮਾਗਮ ਦਾ ਸਮੁੱਚਾ ਸੰਚਾਲਨ ਕਲਾ ਪਰਿਸ਼ਦ ਦੇ ਉਪ-ਚੇਅਰਮੈਨ ਡਾ. ਯੋਗ ਰਾਜ ਨੇ ਬਾਖੂਬੀ ਨਿਭਾਇਆ। ਇਸ ਸਮਾਗਮ ਵਿਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ, ਗੁਲਜ਼ਾਰ ਸੰਧੂ, ਪਾਲ ਅਜਨਬੀ, ਸਤਨਾਮ ਸ਼ੋਕਰ, ਸਰੂਪ ਸਿਆਲਵੀ, ਦਰਸ਼ਨ ਤਿਉਣਾ, ਗੁਰਮੀਤ ਸਿੰਗਲ, ਗੁਰਦੇਵ ਗਿੱਲ, ਹਰਬੰਸ ਗਿੱਲ, ਸੁਰਿੰਦਰ ਗਿੱਲ, ਹਰਪ੍ਰੀਤ ਚੰਨੂ,ਪਲਵੀ ਸ਼ਰਮਾ,ਪ੍ਰੀਤਮ ਰੁਪਾਲ, ਜਗਦੀਪ ਸਿੱਧੂ, ਪ੍ਰਤਾਪ ਪਾਰਸ, ਚਰਨਜੀਤ ਬਾਠ, ਗੋਰਜੋਧ ਕੌਰ, ਪਿਆਰਾ ਸਿੰਘ ਰਾਹੀ, ਲਾਭ ਸਿੰਘ ਲਹਿਲੀ, ਡਾ. ਅਮਰਜੀਤ, ਅਰਵਿੰਦਰ ਢਿੱਲੋਂ ਆਦਿ ਸ਼ਾਮਿਲ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

by Navjot
2 weeks ago
0

  ਸ੍ਰੀਨਗਰ, 31 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਕ੍ਰਾਈਮ ਬ੍ਰਾਂਚ ਦੇ 'ਇਕਨਾਮਿਕ ਔਫੈਂਸਿਜ਼ ਵਿੰਗ' (EOW) ਨੇ ਦੋ ਵਿਅਕਤੀਆਂ ਖਿਲਾਫ ਚਾਰਜਸ਼ੀਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 