• Latest
  • Trending
Punjab: ਤਰੁੱਟੀਆਂ ਪੂਰਨ ਮਹਾਨ ਕੋਸ਼ ‘ਬੇਅਦਬੀ’ ਮਾਮਲਾ: ਵੀਸੀ ਨੇ ਕੀਤੇ ਦੋ ਅਧਿਕਾਰੀ ਮੁਅੱਤਲ

Punjab: ਤਰੁੱਟੀਆਂ ਪੂਰਨ ਮਹਾਨ ਕੋਸ਼ ‘ਬੇਅਦਬੀ’ ਮਾਮਲਾ: ਵੀਸੀ ਨੇ ਕੀਤੇ ਦੋ ਅਧਿਕਾਰੀ ਮੁਅੱਤਲ

1 year ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

6 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

53 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤਰੁੱਟੀਆਂ ਪੂਰਨ ਮਹਾਨ ਕੋਸ਼ ‘ਬੇਅਦਬੀ’ ਮਾਮਲਾ: ਵੀਸੀ ਨੇ ਕੀਤੇ ਦੋ ਅਧਿਕਾਰੀ ਮੁਅੱਤਲ

August 30, 2025
in ਖਬਰਾਂ, ਪੰਜਾਬ
Punjab: ਤਰੁੱਟੀਆਂ ਪੂਰਨ ਮਹਾਨ ਕੋਸ਼ ‘ਬੇਅਦਬੀ’ ਮਾਮਲਾ: ਵੀਸੀ ਨੇ ਕੀਤੇ ਦੋ ਅਧਿਕਾਰੀ ਮੁਅੱਤਲ

Punjab

Punjab: ਤਰੁੱਟੀਆਂ ਪੂਰਨ ਮਹਾਨ ਕੋਸ਼ ‘ਬੇਅਦਬੀ’ ਮਾਮਲਾ: ਵੀਸੀ ਨੇ ਕੀਤੇ ਦੋ ਅਧਿਕਾਰੀ ਮੁਅੱਤਲ

– ਸਿੱਖ ਵਿਦਵਾਨ ਪ੍ਰੋਫੈਸਰ ਹਰਪਾਲ ਸਿੰਘ ਪੰਨੂ ਨੇ ਚੁੱਕਿਆ ਸਵਾਲ

ਪਟਿਆਲਾ, 30 ਅਗਸਤ 2025 (ਵਿਸ਼ਵ ਵਾਰਤਾ): ਤਰੁੱਟੀਆਂ ਪੂਰਨ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਨਸ਼ਟ ਕਰਨ ਦੇ ਤਰੀਕੇ ਨੂੰ ‘ਬੇਅਦਬੀ’ ਕਰਾਰ ਦਿੱਤੇ ਜਾਣ ਮਗਰੋਂ ਪੰਜਾਬੀ ਯੂਨੀਵਰਸਿਟੀ (Punjab) ਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਵਲੋਂ ਜਾਰੀ ਪੱਤਰ ਅਨੁਸਾਰ ਮਹਾਨ ਸ਼ਬਦ ਕੋਸ਼ ਨੂੰ ਨਸ਼ਟ ਕਰਨ ਦੀ ਵਿਧੀ ਵਿੱਚ ਹੋਈ ਕੁਤਾਹੀ ਸਬੰਧੀ ਹਰਿੰਦਰ ਪਾਲ ਸਿੰਘ ਕਾਲੜਾ, ਇੰਚਾਰਜ ਪਬਲੀਕੇਸ਼ਨ ਬਿਊਰੋ ਐਂਡ ਪ੍ਰੈਸ ਅਤੇ ਹਿਮੇਂਦਰ ਭਾਰਤੀ ਡਾਇਰੈਕਟਰ ਵਣ ਤ੍ਰਿਣ ਜੀਵ ਜੰਤੂ ਸੰਤੁਲਨ ਮੁੜ-ਬਹਾਲੀ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ।

ਮੁਅੱਤਲੀ ਦਾ ਇਹ ਹੁਕਮ ਸਿੰਡੀਕੇਟ ਤੋਂ ਪ੍ਰਵਾਨਗੀ ਦੀ ਆਸ ਵਿੱਚ ਜਾਰੀ ਕੀਤਾ ਗਿਆ ਹੈ। ਇਸ ਦਾ ਅਰਥ ਇਹ ਹੈ ਕਿ ਜੇਕਰ ਸਿੰਡੀਕੇਟ ਨੇ ਵੀਸੀ ਦਾ ਇਹ ਹੁਕਮ ਪ੍ਰਵਾਨ ਨਾ ਕੀਤਾ ਤਾਂ ਮੁਅੱਤਲੀ ਦੇ ਹੁਕਮ ਬੇਅਸਰ ਹੋ ਜਾਵੇਗਾ। ਇਸਦੇ ਨਾਲ ਹੀ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਅਤੇ ਕੈਂਪਸ ਵਿਚ ਸ਼ੁਕਰਵਾਰ ਦੀ ਛੁੱਟੀ ਕਰ ਦਿੱਤੀ ਗਈ ਹੈ। ਪਸ਼ਚਾਤਾਪ ਵਜੋਂ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ ਜਾਵੇਗਾ ਅਤੇ ਸੋਮਵਾਰ ਨੂੰ ਭੋਗ ਪਾਏ ਜਾਣਗੇ।

Punjab
Punjab

ਦੂਜੇ ਪਾਸੇ ਸਿੱਖ ਵਿਦਵਾਨ ਪ੍ਰੋਫੈਸਰ ਹਰਪਾਲ ਸਿੰਘ ਪੰਨੂ (Punjab) ਨੇ ਬੁੱਧੀਜੀਵੀਆਂ, ਅਧਿਆਪਕਾਂ ਅਤੇ ਪੱਤਰਕਾਰਾਂ ਦੇ ਇੱਕ ਵਹਾਟਸਐਪ ਗਰੁੱਪ ਵਿੱਚ ਇਸ ਸਬੰਧੀ ਟਿੱਪਣੀ ਕਰਦਿਆਂ ਕਿਹਾ ਹੈ “ਖਬਰ ਹੈ ਕਿ ਵੀਸੀ ਸਾਹਿਬ ਨੇ ਮਹਾਨਕੋਸ਼ ਦੀ ਬੇਅਦਬੀ ਨਾਲ ਸਬੰਧਿਤ ਕੁੱਝ ਅਫਸਰ ਮੁਅੱਤਲ ਕਰ ਦਿੱਤੇ ਹਨ. ਵੀਸੀ ਸਾਹਿਬ ਖੁਦ ਇਸ ਕੇਸ ਵਿਚ ਦੋਸ਼ੀ ਹਨ. ਕੀ ਇਕ ਦੋਸ਼ੀ ਅਪਣੇ ਸਹਿਯੋਗੀ ਦੋਸ਼ੀਆਂ ਨੂੰ ਮੁਅੱਤਲ ਕਰ ਸਕਦਾ ਹੈ?”। ਦੱਸਣਯੋਗ ਹੈ ਕਿ ਪ੍ਰੋਫੈਸਰ ਪੰਨੂੰ ਵਹਾਟਸਐਪ ਤੋਂ ਇਲਾਵਾ ਕਿਸੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮ ਤੇ ਨਹੀਂ ਹਨ। ਉਹ ਵਹਾਟਸਐਪ ਰਾਹੀਂ ਹੀ ਵੱਖ-ਵੱਖ ਮੁੱਦਿਆਂ ਤੇ ਆਪਣੀ ਰਾਇ ਰੱਖਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 