• Latest
  • Trending
Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼

1 hour ago
Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

5 minutes ago
PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

51 minutes ago
Chandigarh ਪੰਜਾਬ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ!

52 minutes ago
ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ ਮਾਨ

55 minutes ago
ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ- PUNJAB CM ਭਗਵੰਤ ਸਿੰਘ ਮਾਨ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ

SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ

3 hours ago
Bollywood : ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ

4 hours ago
Hindi News
English News
Tuesday, March 17, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼

March 17, 2026
in ਖਬਰਾਂ, ਪੰਜਾਬ

ਮਾਲੇਰਕੋਟਲਾ, 17 ਮਾਰਚ – (ਵਿਸ਼ਵ ਵਾਰਤਾ): ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾਂ ਤੋਂ ਭਾਈਚਾਰੇ, ਆਪਸੀ ਪਿਆਰ ਅਤੇ ਧਾਰਮਿਕ ਸਹਿਯੋਗ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਅਤੇ ਸਹਿਯੋਗ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।

ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਇਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀ ਗੰਗਾ-ਜਮਨੀ ਤਹਜ਼ੀਬ ਨੂੰ ਕਾਇਮ ਰੱਖਣ ਲਈ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਫ਼ਤਾਰ ਪਾਰਟੀ ਦੌਰਾਨ ਅਮਨ, ਭਾਈਚਾਰੇ ਅਤੇ ਆਪਸੀ ਸਹਿਯੋਗ ਦਾ ਸੁਨੇਹਾ ਦਿੱਤਾ ਗਿਆ। ਰੋਜ਼ਾ ਇਫ਼ਤਾਰ ਪਾਰਟੀ ਦੌਰਾਨ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭ ਨੇ ਇਕੱਠੇ ਬੈਠ ਕੇ ਰੋਜ਼ਾ ਖੋਲ੍ਹਿਆ ਅਤੇ ਅਦਬ ਅਤੇ ਸਤਿਕਾਰ ਨਾਲ ਨਮਾਜ਼ ਅਦਾ ਕਰਕੇ ਆਪਸੀ ਭਾਈਚਾਰੇ ਅਤੇ ਸਾਂਝ ਦੀ ਭਾਵਨਾ ਨੂੰ ਪ੍ਰਗਟਾਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

by Jaspreet Kaur
March 17, 2026
0

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ - ਸੀਐਮ ਯੋਗੀ ਨੇ ਦਿੱਤਾ...

PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 17, 2026
0

PUNJAB ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ:...

Chandigarh ਪੰਜਾਬ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ!

Chandigarh ਪੰਜਾਬ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ!

by Jaspreet Kaur
March 17, 2026
0

  Chandigarh ਪੰਜਾਬ ਯੂਨੀਵਰਸਿਟੀ 'ਚ ਚੱਲੀਆਂ ਗੋਲੀਆਂ! ਚੰਡੀਗੜ੍ਹ, 17 ਮਾਰਚ - (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ ਵਿਖੇ ਦੇਰ ਸ਼ਾਮ ਫਾਇਰਿੰਗ ਹੋਣ...

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ ਮਾਨ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ ਮਾਨ

by Ankit
March 17, 2026
0

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ- PUNJAB CM ਭਗਵੰਤ ਸਿੰਘ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ

by Jaspreet Kaur
March 17, 2026
0

Cricketer ਕੁਲਦੀਪ ਯਾਦਵ ਦੀ ਲਖਨਊ ਵਿੱਚ Grand Reception, ਖੇਡ ਅਤੇ ਰਜਨੀਤਿਕ ਹਸਤੀਆਂ ਨੇ ਕੀਤੀ ਸ਼ਿਰਕਤ - ਸੀਐਮ ਯੋਗੀ ਨੇ ਦਿੱਤਾ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 