• Latest
  • Trending
Punjab : ਪਾਕਿਸਤਾਨੀ ਡਰੋਨ ਹਮਲੇ ਦੌਰਾਨ ਜ਼ਖਮੀ ਵਿਅਕਤੀ ਦੀ ਹੋਈ ਮੌਤ

Punjab : ਪਾਕਿਸਤਾਨੀ ਡਰੋਨ ਹਮਲੇ ਦੌਰਾਨ ਜ਼ਖਮੀ ਵਿਅਕਤੀ ਦੀ ਹੋਈ ਮੌਤ

10 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

51 minutes ago
Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

1 hour ago
Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

1 hour ago
Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

2 hours ago
Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

3 hours ago
Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

4 hours ago
Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

4 hours ago
Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

5 hours ago
Hindi News
English News
Wednesday, April 29, 2026
No Result
View All Result
35 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਪਾਕਿਸਤਾਨੀ ਡਰੋਨ ਹਮਲੇ ਦੌਰਾਨ ਜ਼ਖਮੀ ਵਿਅਕਤੀ ਦੀ ਹੋਈ ਮੌਤ

- ਜ਼ਖਮਾਂ ਦੀ ਤਾਬ ਨਾ ਝਲਦਿਆਂ ਲਖਵਿੰਦਰ ਸਿੰਘ ਨੇ ਤੋੜਿਆ ਦਮ

July 2, 2025
in ਖਬਰਾਂ, ਪੰਜਾਬ
Punjab : ਪਾਕਿਸਤਾਨੀ ਡਰੋਨ ਹਮਲੇ ਦੌਰਾਨ ਜ਼ਖਮੀ ਵਿਅਕਤੀ ਦੀ ਹੋਈ ਮੌਤ

Punjab : ਪਾਕਿਸਤਾਨੀ ਡਰੋਨ ਹਮਲੇ ਦੌਰਾਨ ਜ਼ਖਮੀ ਵਿਅਕਤੀ ਦੀ ਹੋਈ ਮੌਤ

– ਜ਼ਖਮਾਂ ਦੀ ਤਾਬ ਨਾ ਝਲਦਿਆਂ ਲਖਵਿੰਦਰ ਸਿੰਘ ਨੇ ਤੋੜਿਆ ਦਮ

– ਭਾਰਤ- ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਪਿੰਡ ਖਾਈ ਫੇਮੇ ਕੀ ਦੇ ਇਕ ਘਰ ‘ਤੇ ਡਿੱਗਿਆ ਸੀ ਡਰੋਨ 

ਫਿਰੋਜ਼ਪੁਰ, 2 ਜੁਲਾਈ (ਵਿਸ਼ਵ ਵਾਰਤਾ): ਫਿਰੋਜ਼ਪੁਰ (Punjab) ਦੇ ਪਿੰਡ ਖਾਈ ਫੇਮੇ ਕੀ ‘ਚ ਪਾਕਿਸਤਾਨੀ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਲਖਵਿੰਦਰ ਸਿੰਘ (55) ਦੀ ਮੌਤ ਹੋ ਗਈ ਹੈ ਉਨ੍ਹਾਂ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਦੱਸ ਦਈਏ ਕਿ 9 ਮਈ ਦੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਉਨ੍ਹਾਂ ਦੇ ਘਰ ‘ਤੇ ਡਿੱਗਿਆ ਸੀ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਮੈਂਬਰ ਲਖਵਿੰਦਰ ਸਿੰਘ, ਉਸਦੀ ਪਤਨੀ ਸੁਖਵਿੰਦਰ ਕੌਰ ਅਤੇ ਪੁੱਤਰ ਜਸਵੰਤ ਸਿੰਘ ਬੁਰੀ ਤਰ੍ਹਾਂ ਸੜ ਗਏ ਸਨ।

ਜ਼ਿਕਰਯੋਗ ਹੈ ਕਿ ਪਿੰਡ ਖਾਈ ਫੇਮੇ ਦੀ ਵਸਨੀਕ ਅਤੇ ਲਖਵਿੰਦਰ ਸਿੰਘ ਦੀ ਪਤਨੀ ਸੁਖਵਿੰਦਰ ਕੌਰ 100 ਪ੍ਰਤੀਸ਼ਤ ਸੜ ਗਈ ਸੀ ਅਤੇ ਕੁਝ ਦਿਨਾਂ ਬਾਅਦ ਉਸਦੀ ਮੌਤ ਹੋ ਗਈ ਸੀ। ਲਖਵਿੰਦਰ ਸਿੰਘ ਇਸ ਘਟਨਾ ‘ਚ 70 ਪ੍ਰਤੀਸ਼ਤ ਸੜ ਗਿਆ ਸੀ ਜਿਸ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਪਰ ਜ਼ਖਮਾਂ ਦੀ ਤਾਬ ਨਾ ਝਲਦਿਆਂ ਹੁਣ ਲਖਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

by Ranjit Singh
April 29, 2026
0

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 29 ਅਪ੍ਰੈਲ 2026 – ਬਹੁ-ਕਰੋੜੀ...

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

by Ranjit Singh
April 29, 2026
0

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ ਬਠਿੰਡਾ, 29 ਅਪ੍ਰੈਲ 2026 – ਆਸਟ੍ਰੇਲੀਆ ਨੇ 15...

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

by Ranjit Singh
April 29, 2026
0

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ 'ਚ ਮੁੜ ਵਾਧਾ ਬਠਿੰਡਾ, 29 ਅਪ੍ਰੈਲ 2026 – ਕੰਚਨ ਕੁਮਾਰੀ ਉਰਫ ਕਮਲ ਕੌਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 month ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 