• Latest
  • Trending
Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ Sangrur ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ Sangrur ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

4 hours ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

4 hours ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

4 hours ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

7 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

7 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

7 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

8 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

8 hours ago
Hindi News
English News
Friday, October 16, 2026
No Result
View All Result
20 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ Sangrur ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

July 23, 2025
in ਖਬਰਾਂ, ਪੰਜਾਬ
Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ Sangrur ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ Sangrur ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

  • ਤੂਫਾਨ ਤੇ ਮੀਂਹ ਕਾਰਨ ਪ੍ਰਭਾਵਿਤ ਜਿਨਸ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨ ਸੰਜਮ ਰੱਖਣ, ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜ੍ਹੀ ਹੈ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨਾਂ ਦੀ ਫ਼ਸਲ ਦਾ ਹਰ ਇੱਕ ਦਾਣਾ ਖਰੀਦਿਆ ਜਾਵੇਗਾ
  • 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਿਲਾਫ ਹੋਵੇਗੀ ਕਾਰਵਾਈ

Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ Sangrur ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ Punjab Mandi Board ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ।

ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।
ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।
———

White

Tags: Breaking news in PunjabiLatest Punjab newsLatest Punjab news in PunjabiPUNJABPUNJAB MANDI BOARDpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
2 weeks ago
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 