• Latest
  • Trending
PUNJAB: ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ –  ਡਾ ਬਲਜੀਤ ਕੌਰ

1 year ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

22 minutes ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

53 minutes ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

1 hour ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

3 hours ago
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

4 hours ago
Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

4 hours ago
India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

5 hours ago
Hindi News
English News
Sunday, August 23, 2026
No Result
View All Result
33 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ –  ਡਾ ਬਲਜੀਤ ਕੌਰ

22.75 ਲੱਖ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

July 27, 2025
in ਖਬਰਾਂ, ਪੰਜਾਬ
PUNJAB: ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ –  ਡਾ ਬਲਜੀਤ ਕੌਰ

PUNJAB: ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ –  ਡਾ ਬਲਜੀਤ ਕੌਰ

22.75 ਲੱਖ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

“ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।

ਡਾ. ਕੌਰ ਨੇ ਆਖਿਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

___

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

by Jaspreet Kaur
August 23, 2026
0

ਸੱਜਣ ਕੁਮਾਰ 'ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ ਕਿਹਾ- "ਮੈਂ ਕਦੇ ਰੋਲ ਮਾਡਲ ਨਹੀਂ ਦੱਸਿਆ..." ਹਰਿਆਣਾ, 23...

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

by Jaspreet Kaur
August 23, 2026
0

ਲੁੱਕ ਪਲਾਂਟ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ! ਮੋਹਾਲੀ, 23 ਅਗਸਤ 2026 (ਵਿਸ਼ਵ ਵਾਰਤਾ): ਮੁਬਾਰਕਪੁਰ ਸਥਿਤ ਐੱਨ.ਐੱਚ. ਲੁੱਕ ਪਲਾਂਟ...

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

by Jaspreet Kaur
August 23, 2026
0

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ)– ਗੱਡੀ ਖਰੀਦਣ...

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

by Ankit
August 23, 2026
0

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

by Jaspreet Kaur
August 23, 2026
0

ਸੱਜਣ ਕੁਮਾਰ 'ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ ਕਿਹਾ- "ਮੈਂ ਕਦੇ ਰੋਲ ਮਾਡਲ ਨਹੀਂ ਦੱਸਿਆ..." ਹਰਿਆਣਾ, 23...

Most Popular

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
1 week ago
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 